27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਗੁਰਦੁਆਰਾ ਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ 20 ਨੂੰ

ਅਜੀਤ ਡੈਸਕ 17-06-2026
ਸ੍ਰੀ ਚਮਕੌਰ ਸਾਹਿਬ, 16 ਜੂਨ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਜਵਾਨ ਪੀੜੀ੍ ਨੂੰ ਬਾਣੀ ਨਾਲ ਜੋੜਨ ਦੇ ਸ਼ੁਰੂ ਕੀਤੇ ਉਪਰਾਲੇ ਸਦਕਾ ਮਿਤੀ 20 ਜੂਨ ਨੂੰ ਸ਼ਾਮ 6 ਵਜੇ ਤੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਕਥਾ ਵਾਚਕ ਭਾਈ ਸਿਮਰਨਜੀਤ ਸਿੰਘ ਟੋਹਾਣਾ ਵਾਲੇ, ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ, ਹਜ਼ੂਰੀ ਰਾਗੀ ਭਾਈ ਕਿਰਨਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ ਅਤੇ ਕਥਾ ਵਾਚਕ ਗਿਆਨੀ ਗੁਰਬਾਜ਼ ਸਿੰਘ ਸੰਗਤਾਂ ਨੂੰ ਦੇਰ ਰਾਤ ਤੱਕ ਬਾਣੀ ਨਾਲ ਜੋੜਨਗੇ।
ਪਿਛਲੀ ਖ਼ਬਰ ਐਸ.ਵਾਈ.ਐਲ. ਨੂੰ ਬੰਦ ਕਰਾਉਣ ਵਾਲੇ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਦੇ ਭਰਾ ਦਲਵੀਰ ਸਿੰਘ ਬੰਟੀ ਜਟਾਣਾ ਵਲੋਂ ਹਲਕਾ ਰ... ਅਗਲੀ ਖ਼ਬਰ ਵਿਧਾਇਕ ਐਡਵੋਕੇਟ ਚੱਢਾ ਦੇ ਨਿਰਦੇਸ਼ਾਂ ’ਤੇ ਟਿੱਬਾ ਟੱਪਰੀਆਂ ਨੇੜੇ ਖ਼ਤਰਨਾਕ ਢਲਾਣ ’ਤੇ ਆਰ.ਸੀ.ਸੀ. ਡੰਗੇ ਦਾ ਕੰਮ ਜੰਗੀ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।