09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਨੌਜਵਾਨ ਕਾਬੂ

ਅਜੀਤ ਡੈਸਕ 20-06-2026
ਮੋਰਿੰਡਾ, 19 ਜੂਨ (ਤਰਲੋਚਨ ਸਿੰਘ ਕੰਗ)-ਪੁਲਿਸ ਵਲੋਂ ਇੱਕ ਨੌਜਵਾਨ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ। ਮੋਰਿੰਡਾ ਥਾਣੇ ਅਧੀਨ ਪੈਂਦੀ ਚੌਂਕੀ ਲੁਠੇੜੀ ਦੇ ਇੰਚਾਰਜ ਪਵਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਚੈਕਿੰਗ ਦੌਰਾਨ ਇੱਕ ਨੌਜਵਾਨ ਹਰਜੀਤ ਸਿੰਘ ਦੀਨਾ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਲੁਠੇੜੀ ਨੂੰ ਬਿਨਾਂ ਨੰਬਰ ਪਲੇਟ ਤੋਂ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ। ਪੁਲਿਸ ਵਲੋਂ ਹਰਜੀਤ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਮਕੜੌਨਾ ਖ਼ੁਰਦ ਵਿਖੇ ਸ਼ਹੀਦੀ ਸਮਾਗਮ ਤੇ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਰਾਖਵੇਂ ਅਹੁਦਿਆਂ ਦੀ ਸੂਚੀ ਜਾਰੀ-ਨਗਰ ਕੌਂਸਲ ਰੂਪਨਗਰ ਰਹੇਗੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।