09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਦੀ ਸਹਿਕਾਰੀ ਬਹੁਮੰਤਵੀ ਸਭਾ ਘਨੌਲੀ ਵਿਚ ਬੋਰ ਦਾ ਕੰਮ ਸ਼ੁਰੂ

ਅਜੀਤ ਡੈਸਕ 06-07-2026
ਘਨੌਲੀ, 5 ਜੁਲਾਈ (ਜਸਵੀਰ ਸਿੰਘ ਸੈਣੀ)-ਦੀ ਸਹਿਕਾਰੀ ਬਹੁਮੰਤਵੀ ਸਭਾ ਲਿਮਟਿਡ ਘਨੌਲੀ ਵਿਖੇ ਬੋਰ ਦਾ ਕੰਮ ਸ਼ੁਰੂ ਹੋ ਗਿਆ। ਅੱਜ ਸੁਸਾਇਟੀ ਮੈਂਬਰਾਂ ਵਲੋਂ ਮੱਥਾ ਟੇਕਣ ਦੀ ਰਸਮ ਉਪਰੰਤ ਬੋਰ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸੁਸਾਇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸਭਾ ਦੀ ਪੁਰਾਤਨ ਬਿਲਡਿੰਗ ਦੀ ਜਗਾ ਨਵੀਂ ਬਿਲਡਿੰਗ ਦੀ ਉਸਾਰੀ ਕੀਤੀ ਜਾਵੇਗੀ। ਇਸ ਮੌਕੇ ਸੋਸਾਇਟੀ ਪ੍ਰਧਾਨ ਹਰਫੂਲ ਸਿੰਘ, ਹਰਵਿੰਦਰ ਸਿੰਘ ਸਾਬਕਾ ਸਰਪੰਚ ਢੱਕੀ, ਬਲਜਿੰਦਰ ਸਿੰਘ, ਗੁਰਮੀਤ ਸਿੰਘ ਸਾਬਕਾ ਸਰਪੰਚ, ਦਲਜੀਤ ਸਿੰਘ ਭੂੱਟੋ, ਦਵਿੰਦਰ ਸਿੰਘ ਨੂੰਹੋ, ਗੁਰਦਿਆਲ ਸਿੰਘ ਘਨੌਲਾ, ਅਮਰੀਕ ਸਿੰਘ, ਸੇਲਜ਼ਮੈਨ ਅੰਜੂ, ਬਲਜਿੰਦਰ ਕੌਰ, ਜਰਨੈਲ ਸਿੰਘ ਪਟਵਾਰੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 9 ਨੂੰ ਮਜ਼ਦੂਰ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਸੰਬੰਧੀ ਦਿੱਤਾ ਜਾਵੇਗਾ ਮੰਗ ਪੱਤਰ-ਸੀਟੂ ਆਗੂ ਅਗਲੀ ਖ਼ਬਰ ਖ਼ਾਲਸਾ ਸਕੂਲ ਜੰਡ ਸਾਹਿਬ ਵਿਖੇ ਵਣ ਮਹਾਂ-ਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।