24 ਫ਼ੀਸਦੀ ਵਿਆਜ ਦਾ ਲਾਲਚ ਦੇ ਕੇ ਕਰੋੜਾਂ ਰੁ. ਦੀ ਠੱਗੀ ਮਾਰੇ ਜਾਣ ਸੰਬੰਧੀ ਮਾਮਲਾ ਦਰਜ
ਜ਼ੀਰਕਪੁਰ, 2 ਅਗਸਤ (ਮਨਿੰਦਰ ਸਿੰਘ)-ਜ਼ੀਰਕਪੁਰ ‘ਚ ਕਾਰੋਬਾਰ ਅਤੇ ਨਿਵੇਸ਼ ਦੇ ਨਾਂਅ ‘ਤੇ 24 ਫ਼ੀਸਦੀ ਤੱਕ ਦੇ ਵਿਆਜ਼ ਦਾ ਵਾਅਦਾ ਕਰ ਕੇ ਕਰੋੜਾਂ ਰੁ. ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਅਜੀਤ ਡੈਸਕ
03-08-2026