ਸਕੂਲ ’ਚ ਤੀਜ ਦਾ ਤਿਉਹਾਰ ਮਨਾਇਆ ਨਿਊ ਚੰਡੀਗੜ੍ਹ ਦੇ ਪਿੰਡ ਹੁਸ਼ਿਆਰਪੁਰ ਦੇ ਰਹਿਣ ਵਾਲੇ ਇਰਫਾਨ ਖਾਨ ਨੇ ਨੀਟ ਪ੍ਰੀਖਿਆ ’ਚ ਗੱਡੇ ਝੰਡੇ
ਮੁੱਲਾਂਪੁਰ ਗਰੀਬਦਾਸ, 2 ਅਗਸਤ (ਦਿਲਬਰ ਸਿੰਘ ਖੈਰਪੁਰ)-ਨਿਊ ਚੰਡੀਗੜ੍ਹ ਇਲਾਕੇ ਦੇ ਪਿੰਡ ਹੁਸ਼ਿਆਰਪੁਰ ਦੇ ਰਹਿਣ ਵਾਲੇ ਇਕ ਮੱਧ-ਵਰਗੀ ਪਰਿਵਾਰ ਦੇ ਹੋਣਹਾਰ ਵਿਦਿਆਰਥੀ ਇਰਫਾਨ ਖਾਨ ਨੇ ਦੇਸ਼ ਦੀ ਸਭ ਤੋਂ ਔਖੀ ਮੰਨੀ ਜਾਣ ਵਾਲੀ ਨੀਟ ਮੈਡੀਕਲ ਪ੍ਰੀਖਿਆ ‘ਚ ਸ਼ਾਨਦਾਰ ਸਫ਼ਲਤਾ ਹਾਸਿਲ ਕਰਕੇ ਆਪਣੇ ਇਲਾਕੇ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਰਫਾਨ ਖਾਨ ਨੇ ਆਲ ਇੰਡੀਆ ਪੱਧਰ ਉਤੇ 3514ਵਾਂ ਰੈਂਕ ਅਤੇ ਪੰਜਾਬ ਭਰ ‘ਚੋਂ ਪੰਜਵਾਂ ਸਥਾਨ ਹਾਸਲ ਕੀਤਾ ਹੈ।
ਅਜੀਤ ਡੈਸਕ
03-08-2026