06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਗੁਰਮੀਤ ਗੋਗੀ ਸ੍ਰੀ ਜਟੇਸ਼ਵਰ ਮੰਦਰ ਵਿਖੇ ਹੋਏ ਨਤਮਸਤਕ

ਨੂਰਪੁਰ ਬੇਦੀ, 5 ਅਗਸਤ (ਹਰਦੀਪ ਸਿੰਘ ਢੀਂਡਸਾ)-ਆਮ ਆਦਮੀ ਪਾਰਟੀ ਜ਼ਿਲ੍ਹਾ ਰੂਪਨਗਰ ਦੇ ਬੀ. ਸੀ.

ਸ਼ਿਵ ਮੰਦਿਰ ਜਟਵਾਹੜ ਵਿਖੇ ਨਤਮਸਤਕ ਹੋਣ ਮੌਕੇ ਗੁਰਮੀਤ ਗੋਗੀ। ਤਸਵੀਰ : ਢੀਂਡਸਾ 06-08-2026
ਨੂਰਪੁਰ ਬੇਦੀ, 5 ਅਗਸਤ (ਹਰਦੀਪ ਸਿੰਘ ਢੀਂਡਸਾ)-ਆਮ ਆਦਮੀ ਪਾਰਟੀ ਜ਼ਿਲ੍ਹਾ ਰੂਪਨਗਰ ਦੇ ਬੀ. ਸੀ. ਵਿੰਗ ਦੇ ਪ੍ਰਧਾਨ ਗੁਰਮੀਤ ਗੋਗੀ ਟੇਡੇਵਾਲ ਸਾਵਣ ਮਹੀਨੇ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਜਟੇਸ਼ਵਰ ਮੰਦਰ ਜਟਵਾਹੜ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਭੋਲੇ ਸ਼ੰਕਰ ਦੀ ਅਰਾਧਨਾ ਕੀਤੀ ਅਤੇ ਸੰਤਾਂ ਮਹਾਂਪੁਰਸ਼ਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਉਹਨਾਂ ਕਿਹਾ ਕਿ ਧਾਰਮਿਕ ਸਥਾਨ ਸਾਡੀ ਸ਼ਰਧਾ ਅਤੇ ਆਸਥਾ ਦੇ ਪ੍ਰਤੀਕ ਹੁੰਦੇ ਹਨ। ਉਹਨਾਂ ਕਿਹਾ ਕਿ ਰੋਪੜ ਹਲਕੇ ਦੇ ਨਾਲ ਨਾਲ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ। ਪ੍ਰਬੰਧਕ ਕਮੇਟੀ ਵਲੋਂ ਉਨਾਂ ਦਾ ਸਨਮਾਨ ਕੀਤਾ ਗਿਆ।
ਪਿਛਲੀ ਖ਼ਬਰ ਤੀਆਂ ਦੇ ਮੇਲੇ ਦੌਰਾਨ ਭਾਗ ਲੈਂਦੇ ਵਿਧਾਇਕ ਦੀ ਪਤਨੀ ਨਿਸ਼ਾ ਚੱਢਾ ਤੇ ਹੋਰ। ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਦਾ ਅਮੀ... ਅਗਲੀ ਖ਼ਬਰ ਖੇੜੀ ਵਿਖੇ ਲੱਗੀਆਂ ਤੀਆਂ ਦੀਆਂ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।