11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਥਲੀ ਕਲਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਘਨੌਲੀ, 10 ਅਗਸਤ (ਜਸਵੀਰ ਸਿੰਘ ਸੈਣੀ)-ਥਲੀ ਕਲਾਂ ਵਿਖੇ ਪਿੰਡ ਦੀਆਂ ਔਰਤਾਂ ਵਲੋਂ ਹਰੇਕ ਸਾਲ ਦੀ ਤਰ੍ਹਾਂ ਤੀਆ ਤੀਜ ਦੀਆਂ ਸਮਾਗਮ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਤੀਆਂ ਤੀਜ ਸਮਾਗਮ ਥਲੀ ਕਲਾਂ ਵਿਖੇ 16 ਅਗਸਤ ਦਿਨ ਐਤਵਾਰ ਨੂੰ ਸਵੇਰੇ 10 ਵਜੇ ਲੈ ਕੇ 2 ਵਜੇ ਤੱਕ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 11-08-2026
ਘਨੌਲੀ, 10 ਅਗਸਤ (ਜਸਵੀਰ ਸਿੰਘ ਸੈਣੀ)-ਥਲੀ ਕਲਾਂ ਵਿਖੇ ਪਿੰਡ ਦੀਆਂ ਔਰਤਾਂ ਵਲੋਂ ਹਰੇਕ ਸਾਲ ਦੀ ਤਰ੍ਹਾਂ ਤੀਆ ਤੀਜ ਦੀਆਂ ਸਮਾਗਮ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਤੀਆਂ ਤੀਜ ਸਮਾਗਮ ਥਲੀ ਕਲਾਂ ਵਿਖੇ 16 ਅਗਸਤ ਦਿਨ ਐਤਵਾਰ ਨੂੰ ਸਵੇਰੇ 10 ਵਜੇ ਲੈ ਕੇ 2 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਧਰਮ ਪਤਨੀ ਨੀਸ਼ਾ ਚੱਢਾ ਵਲੋ ਇਸ ਸਮਾਗਮ ਦੌਰਾਨ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ ਜਾਵੇਗੀ।
ਪਿਛਲੀ ਖ਼ਬਰ ਵੈਲ ਜ਼ੋਨ ਇੰਟਰਨੈਸ਼ਨਲ ਬਿਊਟੀ ਅਕੈਡਮੀ ਵਲੋਂ ਕਰਵਾਏ ਸਮਾਗਮ ਦੌਰਾਨ ਮੁਟਿਆਰਾਂ ਤੇ ਸਟਾਫ਼ ਮੈਂਬਰ। ਵੈਲ ਜ਼ੋਨ ਇੰਟਰਨੈਸ਼ਨਲ ਬ... ਅਗਲੀ ਖ਼ਬਰ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1613.23 ਫੁੱਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।