11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪਿੰਡ ਸੰਧਾਰੀ ਮਾਜਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮੋਰਿੰਡਾ, 10 ਅਗਸਤ (ਤਰਲੋਚਨ ਸਿੰਘ ਕੰਗ)-ਪਿੰਡ ਸੰਧਾਰੀ ਮਾਜਰਾ ਵਿਖੇ ਤੀਆਂ ਦੇ ਤਿਉਹਾਰ ਸਬੰਧੀ ਨਰਿੰਦਰ ਕੌਰ ਸੰਧਾਰੀ ਮਾਜਰਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਾਉਣ ਮਹੀਨੇ ਦਾ ਤਿਉਹਾਰ ਤੀਆਂ ਬੜੀ ਧੂਮਧਾਮ ਨਾਲ ਮਨਾਇਆ ਗਿਆ। ਜਿਸ ਵਿਚ ਪਿੰਡ ਦੀਆਂ ਨੌਜਵਾਨ ਲੜਕੀਆਂ ਵਲੋਂ ਗਿੱਧਾ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਪਿੰਡ ਸੰਧਾਰੀ ਮਾਜਰਾ ਵਿਖੇ ਤੀਆਂ ਦਾ ਤਿਉਹਾਰ ਮਨਾਉਣ ਮੌਕੇ ਪਿੰਡ ਦੀਆਂ ਮੁਟਿਆਰਾਂ। 11-08-2026
ਮੋਰਿੰਡਾ, 10 ਅਗਸਤ (ਤਰਲੋਚਨ ਸਿੰਘ ਕੰਗ)-ਪਿੰਡ ਸੰਧਾਰੀ ਮਾਜਰਾ ਵਿਖੇ ਤੀਆਂ ਦੇ ਤਿਉਹਾਰ ਸਬੰਧੀ ਨਰਿੰਦਰ ਕੌਰ ਸੰਧਾਰੀ ਮਾਜਰਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਾਉਣ ਮਹੀਨੇ ਦਾ ਤਿਉਹਾਰ ਤੀਆਂ ਬੜੀ ਧੂਮਧਾਮ ਨਾਲ ਮਨਾਇਆ ਗਿਆ। ਜਿਸ ਵਿਚ ਪਿੰਡ ਦੀਆਂ ਨੌਜਵਾਨ ਲੜਕੀਆਂ ਵਲੋਂ ਗਿੱਧਾ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਵਿਚ ਲੜਕੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਇਨਾਮਾਂ ਦੀ ਵੰਡ ਸਰਪੰਚ ਗੁਰਪ੍ਰੀਤ ਕੌਰ ਵਲੋਂ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਕੌਰ, ਅੱਛਰ ਕੌਰ, ਰਾਜਵਿੰਦਰ ਕੌਰ, ਸਿਮਰਨਜੀਤ ਕੌਰ, ਅਮਰਜੀਤ ਕੌਰ, ਜਸਬੀਰ ਕੌਰ, ਜਸਕਿਰਨ ਕੌਰ ਅਤੇ ਬਲਜਿੰਦਰ ਕੌਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਡੀ . ਜੀ . ਪੀ . ਵਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼ ਅਗਲੀ ਖ਼ਬਰ ਰੂਪਨਗਰ ’ਚ ‘ਹਰ ਘਰ ਤਿਰੰਗਾ’ ਤਹਿਤ ਭਾਜਪਾ ਵਲੋਂ ਤਿਰੰਗਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।