15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਅਜਨੋਹਾ ਸਕੂਲ ’ਚ ਅੰਗਰੇਜ਼ੀ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ

ਕੋਟਫ਼ਤੂਹੀ, 14 ਅਗਸਤ (ਅਵਤਾਰ ਸਿੰਘ ਅਟਵਾਲ)-ਅਜਨੋਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਹਰਮਨੋਜ ਕੁਮਾਰ ਦੀ ਅਗਵਾਈ ਵਿਚ ਅਤੇ ਅੰਗਰੇਜ਼ੀ ਮਾਸਟਰ ਨਰਿੰਦਰ ਸਿੰਘ ਦੀ ਦੇਖਰੇਖ ਹੇਠ ਅੰਗਰੇਜ਼ੀ ਵਿਸ਼ੇ ਦਾ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਛੇਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ, ਛੇਵੀਂ ਜਮਾਤ ਦੀ ਸੰਜੀਵਨੀ ਨੇ ਪਹਿਲਾ, ਹਰਲੀਨ ਕੌਰ ਨੇ ਦੂਸਰਾ ਅਤੇ ਪ੍ਰਿਆਂਸ਼ੂ ਨੇ ਤੀਸਰਾ ਸਥਾਨ, ਸੱਤਵੀਂ ਜਮਾਤ ਵਿਚ ਉਦੇ ਨੇ ਪਹਿਲਾ, ਪ੍ਰਭਲੀਨ ਕੌਰ ਨੇ ਦੂਸਰਾ ਅਤੇ ਜਾਨਵੀ ਨੇ ਤੀਸਰਾ ਸਥਾਨ, ਅੱਠਵੀਂ ਜਮਾਤ ਦੀ ਗਗਨਦੀਪ ਨੇ ਪਹਿਲਾ, ਯੇਸ਼ਵੰਤ ਕੁਮਾਰ ਨੇ ਦੂਸਰਾ ਅਤੇ ਭਵਨਜੋਤ ਸਿੰਘ ਨੇ ਤੀਸਰਾ ਸਥਾਨ, ਨੌਵੀਂ ਜਮਾਤ ਦੀ ਨਵਦੀਪ ਕੌਰ ਨੇ ਪਹਿਲਾ, ਜੈਸਮੀਨ ਨੇ ਦੂਸਰਾ ਅਤੇ ਪੱਲਵੀ ਨੇ ਤੀਸਰਾ ਸਥਾਨ, ਦਸਵੀਂ ਜਮਾਤ ਦੇ ਨਵਦੀਪ ਕੌਰ ਨੇ ਪਹਿਲਾ, ਗੌਰਵ ਜਸਵਾਲ ਨੇ ਦੂਸਰਾ ਅਤੇ ਅਰਸ਼ਪ੍ਰੀਤ ਸਿੰਘ ਨੇ ਤੀਸਰਾ ਸਥਾਨ, ਗਿਆਰ੍ਹਵੀਂ ਜਮਾਤ ਦੀ ਮੰਨਤ ਨੇ ਪਹਿਲਾ, ਜਸਕਰਨ ਸਿੰਘ ਨੇ ਦੂਸਰਾ ਅਤੇ ਜਸਕੀਰਤ ਸਿੰਘ ਨੇ ਤੀਸਰਾ ਸਥਾਨ ਅਤੇ ਬਾਰ੍ਹਵੀਂ ਜਮਾਤ ਦੀ ਅੰਮ੍ਰਿਤਾ ਨੇ ਪਹਿਲਾ, ਮਮਤਾ ਨੇ ਦੂਸਰਾ ਅਤੇ ਸਾਨੀਆਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਅਜੀਤ ਡੈਸਕ 15-08-2026
ਕੋਟਫ਼ਤੂਹੀ, 14 ਅਗਸਤ (ਅਵਤਾਰ ਸਿੰਘ ਅਟਵਾਲ)-ਅਜਨੋਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਹਰਮਨੋਜ ਕੁਮਾਰ ਦੀ ਅਗਵਾਈ ਵਿਚ ਅਤੇ ਅੰਗਰੇਜ਼ੀ ਮਾਸਟਰ ਨਰਿੰਦਰ ਸਿੰਘ ਦੀ ਦੇਖਰੇਖ ਹੇਠ ਅੰਗਰੇਜ਼ੀ ਵਿਸ਼ੇ ਦਾ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਛੇਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ, ਛੇਵੀਂ ਜਮਾਤ ਦੀ ਸੰਜੀਵਨੀ ਨੇ ਪਹਿਲਾ, ਹਰਲੀਨ ਕੌਰ ਨੇ ਦੂਸਰਾ ਅਤੇ ਪ੍ਰਿਆਂਸ਼ੂ ਨੇ ਤੀਸਰਾ ਸਥਾਨ, ਸੱਤਵੀਂ ਜਮਾਤ ਵਿਚ ਉਦੇ ਨੇ ਪਹਿਲਾ, ਪ੍ਰਭਲੀਨ ਕੌਰ ਨੇ ਦੂਸਰਾ ਅਤੇ ਜਾਨਵੀ ਨੇ ਤੀਸਰਾ ਸਥਾਨ, ਅੱਠਵੀਂ ਜਮਾਤ ਦੀ ਗਗਨਦੀਪ ਨੇ ਪਹਿਲਾ, ਯੇਸ਼ਵੰਤ ਕੁਮਾਰ ਨੇ ਦੂਸਰਾ ਅਤੇ ਭਵਨਜੋਤ ਸਿੰਘ ਨੇ ਤੀਸਰਾ ਸਥਾਨ, ਨੌਵੀਂ ਜਮਾਤ ਦੀ ਨਵਦੀਪ ਕੌਰ ਨੇ ਪਹਿਲਾ, ਜੈਸਮੀਨ ਨੇ ਦੂਸਰਾ ਅਤੇ ਪੱਲਵੀ ਨੇ ਤੀਸਰਾ ਸਥਾਨ, ਦਸਵੀਂ ਜਮਾਤ ਦੇ ਨਵਦੀਪ ਕੌਰ ਨੇ ਪਹਿਲਾ, ਗੌਰਵ ਜਸਵਾਲ ਨੇ ਦੂਸਰਾ ਅਤੇ ਅਰਸ਼ਪ੍ਰੀਤ ਸਿੰਘ ਨੇ ਤੀਸਰਾ ਸਥਾਨ, ਗਿਆਰ੍ਹਵੀਂ ਜਮਾਤ ਦੀ ਮੰਨਤ ਨੇ ਪਹਿਲਾ, ਜਸਕਰਨ ਸਿੰਘ ਨੇ ਦੂਸਰਾ ਅਤੇ ਜਸਕੀਰਤ ਸਿੰਘ ਨੇ ਤੀਸਰਾ ਸਥਾਨ ਅਤੇ ਬਾਰ੍ਹਵੀਂ ਜਮਾਤ ਦੀ ਅੰਮ੍ਰਿਤਾ ਨੇ ਪਹਿਲਾ, ਮਮਤਾ ਨੇ ਦੂਸਰਾ ਅਤੇ ਸਾਨੀਆਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਅਤੇ ਸਟਾਫ਼ ਵੱਲੋਂ ਅੰਗਰੇਜ਼ੀ ਸੁੰਦਰ ਲਿਖਾਈ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜਤਿੰਦਰ ਸਿੰਘ, ਸਰਬਜੀਤ ਕੌਰ, ਸਤਨਾਮ ਕੁਮਾਰ, ਰਾਜਵਿੰਦਰ ਕੌਰ, ਲਵਦੀਪ ਕੌਰ, ਧਰਮਿੰਦਰ ਸਿੰਘ, ਅਬਿਨਾਸ਼ ਕੌਰ, ਅਮਨਪ੍ਰੀਤ ਕੌਰ, ਅਮਨਜੀਤ ਕੌਰ, ਦੀਪਕ ਕੁਮਾਰ, ਕੁਲਵਿੰਦਰ ਸਿੰਘ, ਆਰਤੀ ਥਾਪਰ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ 15 ਨੂੰ ਬਿਨਾਂ ਮਨਜ਼ੂਰੀ ਡਰੋਨ ਉਡਾਉਣ ’ਤੇ ਪਾਬੰਦੀ ਅਗਲੀ ਖ਼ਬਰ ਬਾਬਾ ਨੰਦ ਲਾਲ ਸਕੂਲ ਵਿਖੇ ਅਖੰਡ ਭਾਰਤ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।