22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਸ੍ਰੀ ਅਨੰਦਪੁਰ ਸਾਹਿਬ, 21 ਅਗਸਤ (ਜੇ ਐਸ ਨਿੱਕੂਵਾਲ)- ਇੱਥੇ ਦੇ ਗੁਰਦੁਆਰਾ ਸ਼ਹੀਦੀ ਬਾਗ਼ ਲਾਗੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਤਫ਼ਤੀਸ਼ੀ ਅਫ਼ਸਰ ਹੌਲਦਾਰ ਪ੍ਰੇਮ ਕੁਮਾਰ ਨੇ ਦੱਸਿਆ ਕਿ ਇੱਕ 65 ਸਾਲਾ, ਕੱਦ 5 ਫੁੱਟ 7 ਇੰਚ, ਸਰੀਰ ਪਤਲਾ ਤੇ ਕਮਜ਼ੋਰ, ਰੰਗ ਸਾਂਵਲਾ, ਸਿਰ ਤੋਂ ਮੋਨਾ, ਕੱਟਵੀ ਦਾੜ੍ਹੀ ਅਤੇ ਭਗਵੇ ਰੰਗ ਦੇ ਕੱਪੜੇ ਪਾਏ ਹੋਏ ਵਿਅਕਤੀ ਦੀ ਲਾਸ਼ ਮਿਲੀ ਹੈ।

ਅਜੀਤ ਡੈਸਕ 22-08-2026
ਸ੍ਰੀ ਅਨੰਦਪੁਰ ਸਾਹਿਬ, 21 ਅਗਸਤ (ਜੇ ਐਸ ਨਿੱਕੂਵਾਲ)- ਇੱਥੇ ਦੇ ਗੁਰਦੁਆਰਾ ਸ਼ਹੀਦੀ ਬਾਗ਼ ਲਾਗੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ।ਤਫ਼ਤੀਸ਼ੀ ਅਫ਼ਸਰ ਹੌਲਦਾਰ ਪ੍ਰੇਮ ਕੁਮਾਰ ਨੇ ਦੱਸਿਆ ਕਿ ਇੱਕ 65 ਸਾਲਾ, ਕੱਦ 5 ਫੁੱਟ 7 ਇੰਚ, ਸਰੀਰ ਪਤਲਾ ਤੇ ਕਮਜ਼ੋਰ, ਰੰਗ ਸਾਂਵਲਾ, ਸਿਰ ਤੋਂ ਮੋਨਾ, ਕੱਟਵੀ ਦਾੜ੍ਹੀ ਅਤੇ ਭਗਵੇ ਰੰਗ ਦੇ ਕੱਪੜੇ ਪਾਏ ਹੋਏ ਵਿਅਕਤੀ ਦੀ ਲਾਸ਼ ਮਿਲੀ ਹੈ।ਜਿਸਨੂੰ ਸ਼ਨਾਖ਼ਤ ਲਈ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਰੱਖ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਰੇਲ ਗੱਡੀ ਅੱਗੇ ਆ ਜਾਣ ਕਾਰਨ ਵਿਅਕਤੀ ਦੀ ਮੌਤ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ’ਚ ਡੀ. ਏ. ਵੀ. ਸਕੂਲ ਦੇ ਗੁਰਕਰਨ ਸਿੰਘ ਨੇ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।