25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਜਸਮੇਰ ਮੀਆਂਪੁਰੀ ਦੇ ਗੀਤ ‘ਪੇਕੇ’ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਪੁਰਖਾਲੀ, 23 ਅਗਸਤ (ਅੰਮ੍ਰਿਤਪਾਲ ਸਿੰਘ ਬੰਟੀ)- ਗਾਇਕ ਜਸਮੇਰ ਮੀਆਂਪੁਰੀ ਦੇ ਨਵੇਂ ਸਮਾਜਿਕ ਗੀਤ ‘ਪੇਕੇ’ ਨੂੰ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਗੀਤ ਨੂੰ ਚੈਨਲਾਂ ਬਾਕੀ ਸੋਸ਼ਲ ਸਾਈਟਾਂ ’ਤੇ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।

ਅਜੀਤ ਡੈਸਕ 24-08-2026
ਪੁਰਖਾਲੀ, 23 ਅਗਸਤ (ਅੰਮ੍ਰਿਤਪਾਲ ਸਿੰਘ ਬੰਟੀ)- ਗਾਇਕ ਜਸਮੇਰ ਮੀਆਂਪੁਰੀ ਦੇ ਨਵੇਂ ਸਮਾਜਿਕ ਗੀਤ ‘ਪੇਕੇ’ ਨੂੰ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਗੀਤ ਨੂੰ ਚੈਨਲਾਂ ਬਾਕੀ ਸੋਸ਼ਲ ਸਾਈਟਾਂ ’ਤੇ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਗਾਇਕ ਜਸਮੇਰ ਮੀਆਂਪੁਰੀ ਨੇ ਦੱਸਿਆ ਕਿ ਇਸ ਗੀਤ ਨੂੰ ਟੀ ਵੀ ਚੈਨਲ ਪੀ.ਟੀ.ਸੀ. ਚੱਕਦੇ ‘ਤੇ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਉਨ੍ਹਾਂ ਦੱਸਿਆ ਕਿ ਇਹ ਗੀਤ ਮਾਂ ਪਿਉ ਦੇ ਤੁਰ ਜਾਣ ਤੋਂ ਬਾਅਦ ਭੈਣਾਂ ਅਤੇ ਭਰਾਵਾਂ ਦੇ ਰਿਸ਼ਤਿਆਂ ਵਿਚ ਭਰੀ ਕੜਵਾਹਟ ਨੂੰ ਬਿਆਨ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਹ ਗੀਤ ਹਰ ਵਰਗ ਦੇ ਸਰੋਤਿਆਂ ਵਲੋਂ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਨੂੰ ਸੰਗੀਤ ਨੌਜਵਾਨ ਸੰਗੀਤਕਾਰ ਅਰਸ਼ ਨੇ ਦਿੱਤਾ ਹੈ ਤੇ ਪ੍ਰਸਿੱਧ ਕੰਪਨੀ ਸੱਲ੍ਹ ਸਟੂਡੀਓਜ਼ ਵਲੋਂ ਰਿਲੀਜ਼ ਕੀਤਾ ਹੈ।
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਨੂੰ ਵਿਧਾਇਕ ਚੱਢਾ ਨੇ ਕੀਤਾ ਰਵਾਨਾ ਅਗਲੀ ਖ਼ਬਰ ਕਿਰਤੀ ਕਿਸਾਨ ਮੋਰਚੇ ਦੀ ਪਿੰਡ ਮੁੰਨੇ ਵਿਖੇ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।