26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਦਸਵੀਂ ਤੇ ਬਾਰ੍ਹਵੀਂ ਦੀਆਂ ਸਤੰਬਰ ਪ੍ਰੀਖਿਆਵਾਂ ਲਈ ਪ੍ਰੀਖਿਆ ਕੇਂਦਰ ਦੇ 100 ਮੀਟਰ ਘੇਰੇ ’ਚ ਇਕੱਠ ’ਤੇ ਪਾਬੰਦੀ

ਰੂਪਨਗਰ, 25 ਅਗਸਤ (ਸਤਨਾਮ ਸਿੰਘ ਸੱਤੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਤੰਬਰ 2026 ਵਿਚ ਕਰਵਾਈਆਂ ਜਾ ਰਹੀਆਂ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਸਕੂਲ ਆਫ਼ ਐਮੀਨੈਂਸ, ਰੂਪਨਗਰ ਵਿਖੇ ਪ੍ਰੀਖਿਆ ਕੇਂਦਰ ਬਣਾਇਆ ਗਿਆ ਹੈ, ਜਿੱਥੇ ਦਸਵੀਂ ਦੇ 51 ਅਤੇ ਬਾਰ੍ਹਵੀਂ ਦੇ 207, ਕੁੱਲ 258 ਪ੍ਰੀਖਿਆਰਥੀ ਪ੍ਰੀਖਿਆ ਦੇਣਗੇ।

ਅਜੀਤ ਡੈਸਕ 26-08-2026
ਰੂਪਨਗਰ, 25 ਅਗਸਤ (ਸਤਨਾਮ ਸਿੰਘ ਸੱਤੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਤੰਬਰ 2026 ਵਿਚ ਕਰਵਾਈਆਂ ਜਾ ਰਹੀਆਂ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਸਕੂਲ ਆਫ਼ ਐਮੀਨੈਂਸ, ਰੂਪਨਗਰ ਵਿਖੇ ਪ੍ਰੀਖਿਆ ਕੇਂਦਰ ਬਣਾਇਆ ਗਿਆ ਹੈ, ਜਿੱਥੇ ਦਸਵੀਂ ਦੇ 51 ਅਤੇ ਬਾਰ੍ਹਵੀਂ ਦੇ 207, ਕੁੱਲ 258 ਪ੍ਰੀਖਿਆਰਥੀ ਪ੍ਰੀਖਿਆ ਦੇਣਗੇ। ਸੁਰੱਖਿਆ ਤੇ ਅਮਨ-ਕਾਨੂੰਨ ਨੂੰ ਧਿਆਨ ਵਿਚ ਰੱਖਦਿਆਂ ਪ੍ਰੀਖਿਆ ਕੇਂਦਰ ਦੇ 100 ਮੀਟਰ ਘੇਰੇ ਵਿਚ ਆਮ ਲੋਕਾਂ ਦੇ ਇਕੱਠ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਪ੍ਰੀਖਿਆਰਥੀਆਂ ਅਤੇ ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ 1 ਸਤੰਬਰ ਤੋਂ 22 ਸਤੰਬਰ 2026 ਤੱਕ ਲਾਗੂ ਰਹਿਣਗੇ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਹਾਕੀ ਖੇਡਾਂ ’ਚ ਡੀ. ਏ. ਵੀ. ਸਕੂਲ ਰੋਪੜ ਦੀਆਂ ਲੜਕੀਆਂ ਦਾ ਦਬਦਬਾ ਅਗਲੀ ਖ਼ਬਰ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬਾਨ ’ਚ ਮਨਾਉਣ ਲਈ ਹੁਕਮਨਾਮਾ ਜਾਰੀ ਹੋਵੇ-ਐਡਵੋਕੇਟ ਘਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।