ਪਿੰਡ ਢੋਲਣ ਮਾਜਰਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਭਾਜਪਾ ਵਲੋਂ ਰੂਪਨਗਰ ’ਚ ਸੰਗਠਨਾਤਮਕ...
ਮੋਰਿੰਡਾ, 29 ਅਗਸਤ (ਤਰਲੋਚਨ ਸਿੰਘ ਕੰਗ)-ਪਿੰਡ ਢੋਲਣ ਮਾਜਰਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਧਾਰਮਿਕ ਸਮਾਗਮ ਕਰਵਾਇਆ। ਇਸ ਸੰਬੰਧੀ ਕਿਸਾਨ ਆਗੂ ਗੁਰਚਰਨ ਸਿੰਘ ਢੋਲਣ ਮਾਜਰਾ ਨੇ ਦੱਸਿਆ ਕਿ ਬੰਦੀ ਸਿੰਘਾਂ ਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਅਤੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਧਾਰਮਿਕ ਸਮਾਗਮ ਕਰਵਾਇਆ, ਜਿਸ ’ਚ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ।
ਅਜੀਤ ਡੈਸਕ
30-08-2026