‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੁਣਨ ਸਮੇਂ ਭਾਜਪਾ ਆਗੂ। ਲਹਿਰੀ ਸ਼ਾਹ ਮੰਦਰ ਵਿਖੇ ਭਾਜਪਾ ਵਰਕਰਾਂ ਨੇ ਸੁਣੀ ‘ਮਨ ਕੀ ਬਾਤ’
ਰੂਪਨਗਰ, 30 ਅਗਸਤ (ਸਤਨਾਮ ਸਿੰਘ ਸੱਤੀ)-ਭਾਜਪਾ ਰੂਪਨਗਰ ਸਰਕਲ ਵਲੋਂ ਸਰਕਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਦੀ ਅਗਵਾਈ ਹੇਠ ਲਹਿਰੀ ਸ਼ਾਹ ਮੰਦਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 137ਵੇਂ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੁਣਨ ਲਈ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਜਪਾ ਸੰਸਦੀ ਬੋਰਡ ਮੈਂਬਰ ਇਕਬਾਲ ਸਿੰਘ ਲਾਲਪੁਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਅਜੀਤ ਡੈਸਕ
31-08-2026