01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਡਾ. ਚੀਮਾ ਵਲੋਂ ਮਾ. ਕਰਮਜੀਤ ਸਿੰਘ ਬੈਂਸ ਨਾਲ ਦੁੱਖ ਸਾਂਝਾ

ਨੂਰਪੁਰ ਬੇਦੀ , 31 ਅਗਸਤ (ਹਰਦੀਪ ਸਿੰਘ ਢੀਂਡਸਾ)- ਈ . ਟੀ ਟੀ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਾ.

ਅਜੀਤ ਡੈਸਕ 01-09-2026
ਨੂਰਪੁਰ ਬੇਦੀ , 31 ਅਗਸਤ (ਹਰਦੀਪ ਸਿੰਘ ਢੀਂਡਸਾ)- ਈ .ਟੀ ਟੀ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਾ. ਕਰਮਜੀਤ ਸਿੰਘ ਬੈਂਸ ਦੀ ਵੱਡੀ ਭੈਣ ਅਤੇ ਕਾਨੂੰਗੋ ਵਰਿੰਦਰ ਸਿੰਘ ਦੀ ਮਾਤਾ ਬੀਬੀ ਸੁਰਜੀਤ ਕੌਰ ਸੰਗਤਪੁਰ ਦੀ ਬੇਵਕਤੀ ਮੌਤ ਤੇ ਅੱਜ ਸਾ ਸਿੱਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ ਨੇ ਪਿੰਡ ਬੈਂਸ ਵਿਖੇ ਮਾ. ਕਰਮਜੀਤ ਸਿੰਘ ਬੈਂਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । ਇਸ ਮੌਕੇ ਉਨ੍ਹਾਂ ਕਿਹਾ ਕਿ ਬੀਬੀ ਸੁਰਜੀਤ ਕੌਰ ਦੀ ਮੌਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਇਸ ਮੌਕੇ ਦਰਬਾਰਾ ਸਿੰਘ ਬਾਲਾ ,ਹਰਜਿੰਦਰ ਸਿੰਘ ਭਾਓਵਾਲ, ਕੁਲਵੀਰ ਸਿੰਘ ਅਸਮਾਨਪੁਰ ਤੇ ਹੋਰ ਹਾਜ਼ਰ ਸਨ ।
ਪਿਛਲੀ ਖ਼ਬਰ ਨਿਊਯਾਰਕ ਵਿਚ ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨੂੰ ਮਿਲੇ ਡਾ. ਸੁਭਾਸ਼ ਸ਼ਰਮਾ ਅਗਲੀ ਖ਼ਬਰ ਵਿਧਾਇਕ ਚੱਢਾ ਨੇ ਚਨੌਲੀ ਵਿਖੇ ਹੈਲਥ ਐਂਡ ਵੈਲਨੈਸ ਸੈਂਟਰ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।