05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਕਾਹਨਪੁਰ ਖੂਹੀ, 4 ਸਤੰਬਰ (ਗੁਰਬੀਰ ਸਿੰਘ ਵਾਲੀਆ)-ਐੱਸ. ਡੀ.

ਅਜੀਤ ਡੈਸਕ 05-09-2026
ਕਾਹਨਪੁਰ ਖੂਹੀ, 4 ਸਤੰਬਰ (ਗੁਰਬੀਰ ਸਿੰਘ ਵਾਲੀਆ)-ਐੱਸ.ਡੀ.ਓ. ਪੰਜਾਬ ਰਾਜ ਪਾਵਰਕਾਮ ਲਿਮਟਿਡ ਦਫ਼ਤਰ ਸਿੰਘਪੁਰ ਦੇ ਹਵਾਲੇ ਨਾਲ ਜਾਰੀ ਇੱਕ ਬਿਆਨ ਜੇ. ਈ. ਅਜਮੇਰ ਸਿੰਘ ਰਾਹੀਂ ਦੱਸਿਆ ਜਾਂਦਾ ਹੈ ਕਿ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ ਕੀਤੇ ਜਾਣ ਦੇ ਚੱਲਦਿਆਂ 11 ਕੇ.ਵੀ. ਕੇ.ਵੀ. ਕਲਮਾ ਅਧੀਨ ਪੈਂਦੇ ਪਿੰਡ ਕਲਮਾ ਅੱਡਾ, ਕਲਮਾ ਅਤੇ ਜੱਟ ਬਸਤੀ ਸਵਾੜਾ ਆਦਿ ਦੀ ਬਿਜਲੀ ਸਪਲਾਈ 05-09-2026 ਨੂੰ ਸਵੇਰੇ 10.00 ਵਜੇ ਤੋਂ 14.00 ਵਜੇ ਤੱਕ ਬੰਦ ਰੱਖੀ ਜਾਵੇਗੀ। ਚੱਲਦੇ ਕੰਮ ਕਾਰਨ ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਜਾਂ ਵੱਧ ਵੀ ਹੋ ਸਕਦਾ ਹੈ।
ਪਿਛਲੀ ਖ਼ਬਰ ਮੀਰੀ - ਪੀਰੀ ਖ਼ਾਲਸਾ ਮਾਰਚ ਦਾ ਰੂਪਨਗਰ ... ਅਗਲੀ ਖ਼ਬਰ ਐੱਨ.ਐੱਫ.ਐੱਲ. ਨੰਗਲ ਇਕਾਈ ਦੇ ਨਵੇਂ ਮਨੁੱਖੀ ਸਰੋਤ ਮੁਖੀ ਵਜੋਂ ਪ੍ਰਦੀਪ ਅਧਿਕਾਰੀ ਨੇ ਸੰਭਾਲਿਆ ਅਹੁਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।