09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 11 ਨੂੰ

ਸ੍ਰੀ ਚਮਕੌਰ ਸਾਹਿਬ, 8 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਮਹਾਨ ਕੀਰਤਨ ਦਰਬਾਰ 11 ਸਤੰਬਰ ਨੂੰ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਸ਼ਾਮ 6 ਵਜੇ ਤੋਂ ਦੇਰ ਰਾਤ ਤੱਕ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ ਨੇ ਦੱਸਿਆ ਕਿ ਪ੍ਰਸਿੱਧ ਕੀਰਤਨੀਏ ਭਾਈ ਜੋਗਿੰਦਰ ਸਿੰਘ ਰਿਆੜ ਲੁਧਿਆਣੇ ਵਾਲਿਆਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਕਰਵਾਏ ਜਾਂਦੇ ਇਸ ਗੁਰਮਤਿ ਸਮਾਗਮ ਵਿਚ ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਧਰਮਿੰਦਰ ਸਿੰਘ ਲੁਧਿਆਣਾ ਵਾਲੇ, ਭਾਈ ਸ਼ਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਕਥਾ ਵਾਚਕ ਭਾਈ ਗੁਰਬਾਜ ਸਿੰਘ, ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਭਾਈ ਜਸਵੀਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਆਦਿ ਵਲੋਂ ਦੇਰ ਰਾਤ ਤੱਕ ਸੰਗਤਾਂ ਨੂੰ ਬਾਣੀ ਨਾਲ ਜੋੜਨਗੇ।

ਅਜੀਤ ਡੈਸਕ 09-09-2026
ਸ੍ਰੀ ਚਮਕੌਰ ਸਾਹਿਬ, 8 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਮਹਾਨ ਕੀਰਤਨ ਦਰਬਾਰ 11 ਸਤੰਬਰ ਨੂੰ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਸ਼ਾਮ 6 ਵਜੇ ਤੋਂ ਦੇਰ ਰਾਤ ਤੱਕ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ ਨੇ ਦੱਸਿਆ ਕਿ ਪ੍ਰਸਿੱਧ ਕੀਰਤਨੀਏ ਭਾਈ ਜੋਗਿੰਦਰ ਸਿੰਘ ਰਿਆੜ ਲੁਧਿਆਣੇ ਵਾਲਿਆਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਕਰਵਾਏ ਜਾਂਦੇ ਇਸ ਗੁਰਮਤਿ ਸਮਾਗਮ ਵਿਚ ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਧਰਮਿੰਦਰ ਸਿੰਘ ਲੁਧਿਆਣਾ ਵਾਲੇ, ਭਾਈ ਸ਼ਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਕਥਾ ਵਾਚਕ ਭਾਈ ਗੁਰਬਾਜ ਸਿੰਘ, ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਭਾਈ ਜਸਵੀਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਆਦਿ ਵਲੋਂ ਦੇਰ ਰਾਤ ਤੱਕ ਸੰਗਤਾਂ ਨੂੰ ਬਾਣੀ ਨਾਲ ਜੋੜਨਗੇ। ਸਮਾਗਮ ਦੀ ਸੰਪੂਰਨਤਾ ’ਤੇ ਸੁੰਦਰ ਆਤਿਸ਼ਬਾਜ਼ੀ ਹੋਵੇਗੀ।
ਪਿਛਲੀ ਖ਼ਬਰ ਪੁਲਿਸ ਪੈਨਸ਼ਨਰਾਂ ਦੀ ਮੀਟਿੰਗ ਅਗਲੀ ਖ਼ਬਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਕਸਬਾ ਪੁਰਖਾਲੀ ਵਿਖੇ ਖੋਲ੍ਹੇ ਨਵੇਂ ਦਫ਼ਤਰ ’ ਚ ਇਲਾਕੇ ਦੇ ਸਰਪੰਚਾਂ ਅਤੇ ਆਮ ਲੋਕਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।