12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪਿੰਡ ਚਨੌਲੀ ਵਿਖੇ ਵਿਸ਼ਾਲ ਛਿੰਝ ਮੇਲਾ 25 ਅਤੇ 26 ਨੂੰ ਝੰਡੀ ਦੀ ਕੁਸ਼ਤੀ ਦਿਨੇਸ਼ ਗੁਲੀਆ ਅਤੇ ਨਿਸ਼ਾਤ ਵੀਰ ਵਿਚਕਾਰ ਹੋਵੇਗੀ

ਨੂਰਪੁਰ ਬੇਦੀ , 11 ਸਤੰਬਰ (ਹਰਦੀਪ ਸਿੰਘ ਢੀਂਡਸਾ)-ਗ੍ਰਾਮ ਪੰਚਾਇਤ ਪਿੰਡ ਚਨੌਲੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਛਿੰਝ ਮੇਲਾ 25 ਅਤੇ 26 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ । ਜਿਸ ਵਿਚ ਪੰਜਾਬ ਦੇ ਉੱਚ ਕੋਟੀ ਦੇ ਪਹਿਲਵਾਨ ਪਹੁੰਚ ਰਹੇ ਹਨ।

ਅਜੀਤ ਡੈਸਕ 12-09-2026
ਨੂਰਪੁਰ ਬੇਦੀ , 11 ਸਤੰਬਰ (ਹਰਦੀਪ ਸਿੰਘ ਢੀਂਡਸਾ)-ਗ੍ਰਾਮ ਪੰਚਾਇਤ ਪਿੰਡ ਚਨੌਲੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਛਿੰਝ ਮੇਲਾ 25 ਅਤੇ 26 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ । ਜਿਸ ਵਿਚ ਪੰਜਾਬ ਦੇ ਉੱਚ ਕੋਟੀ ਦੇ ਪਹਿਲਵਾਨ ਪਹੁੰਚ ਰਹੇ ਹਨ। ਝੰਡੀ ਦੀ ਕੁਸ਼ਤੀ ਪਹਿਲਵਾਨ ਦਿਨੇਸ਼ ਗੁਲੀਆ ਅਤੇ ਪਹਿਲਵਾਨ ਨਿਸ਼ਾਤ ਵੀਰ ਦੇ ਵਿਚਕਾਰ ਹੋਵੇਗੀ ਝੰਡੀ ਦੀ ਕੁਸ਼ਤੀ ਦਾ ਪਹਿਲਾ ਨਾਮ 81,000 ਅਤੇ ਦੂਜਾ 61 000 ਹੋਵੇਗਾ ।
ਪਿਛਲੀ ਖ਼ਬਰ ਬਿਜਲੀ ਦੇ ਅਣਐਲਾਨੇ ਕੱਟਾਂ ਖ਼ਿਲਾਫ਼ ਕਿਸਾਨਾਂ ਨੇ 132 ਕੇ . ਵੀ . ਰੂਪਨਗਰ ਵਿਖੇ ਦਿੱਤਾ ਧਰਨਾ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਦੁਕਾਨ ’ ਚ ਲੱਗੀ ਅੱਗ , ਦੋ ਵਾਹਨ ਸੜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।