ਪੰਜਾਬ ਮਨਿਸਟਰੀਅਲ ਸਰਵਿਸ ਯੂਨੀਅਨ ਇਕਾਈ ਦਾ ਗਠਨ
ਰੂਪਨਗਰ,15 ਸਤੰਬਰ (ਯਸ਼ਵੰਤ ਬੱਸੀ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੀ ਸਰਕਾਰੀ ਕਾਲਜ ਇਕਾਈ ਦਾ ਗਠਨ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਅਮਨਦੀਪ ਸਿੰਘ ਅਤੇ ਚੇਅਰਮੈਨ ਸ੍ਰੀਮਤੀ ਜਸਵਿੰਦਰ ਕੌਰ ਦੀ ਅਗਵਾਈ ਵਿਚ ਕੀਤਾ ਗਿਆ। ਜਿਸ ਵਿਚ ਸਰਬ ਸੰਮਤੀ ਨਾਲ ਰਣਜੀਤ ਸਿੰਘ ਨੂੰ ਚੇਅਰਮੈਨ, ਬਲਜੀਤ ਸਿੰਘ ਨੂੰ ਪ੍ਰਧਾਨ ਅਤੇ ਅਮਨਪ੍ਰੀਤ ਸਿੰਘ ਨੂੰ ਜਨਰਲ ਸਕੱਤਰ ਚੁਣਿਆ ਗਿਆ।
ਅਜੀਤ ਡੈਸਕ
16-09-2026