2027 ਦੀ ਰੂਪਨਗਰ ਵਿਧਾਨ ਸਭਾ ਚੋਣ ਲੜਨ ਲਈ ਨੂਰਪੁਰ ਬੇਦੀ ਇਲਾਕੇ ਦੇ ਕਈ ਸਿਆਸੀ ਪਹਿਲਵਾਨ ਹੋਏ ਸਰਗਰਮ ਰੂਪਨਗਰ ਵਿਧਾਨ ਸਭਾ ਹਲਕੇ ’ਤੇ ਪਿਛਲੇ 10 ਸਾਲਾਂ ਤੋਂ ਨੂਰਪੁਰੀਆਂ ਦਾ ਕਬਜ਼ਾ
ਨੂਰਪੁਰ ਬੇਦੀ, 27 ਸਤੰਬਰ (ਹਰਦੀਪ ਸਿੰਘ ਢੀਂਡਸਾ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰੂਪਨਗਰ ਵਿਧਾਨ ਸਭਾ ਹਲਕੇ ਦੀ ਸਿਆਸਤ ਗਰਮਾਉਣ ਲੱਗੀ ਹੈ। ਖ਼ਾਸ ਗੱਲ ਇਹ ਹੈ ਕਿ ਇਸ ਵਾਰ ਨੂਰਪੁਰ ਬੇਦੀ ਇਲਾਕੇ ਨਾਲ ਸਬੰਧਿਤ ਕਈ ਸਿਆਸੀ ਆਗੂਆਂ ਨੇ ਚੋਣ ਮੈਦਾਨ ਵਿਚ ਉੱਤਰਨ ਲਈ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।
ਐਡ.ਦਿਨੇਸ਼ ਚੱਢਾ, ਅਜੈਵੀਰ ਸਿੰਘ ਲਾਲਪੁਰਾ, ਅਮਰਜੀਤ ਸਿੰਘ ਸੰਦੋਆ, ਅਸ਼ਵਨੀ ਸ਼ਰਮਾ, ਗੌਰਵ ਰਾਣਾ, ਸੁਖਵਿੰਦਰ ਸਿੰਘ ਬੜਵਾ, ਕਮਲ ਚੋਹਾਨ ਅਤੇ ਜਰਨੈਲ ਸਿੰਘ ਔਲਖ।
28-09-2026