ਲੋਕਤੰਤਰ ਬਚਾਓ ਮੁਹਿੰਮ ਤਹਿਤ ਰੂਪਨਗਰ ’ ਚ ਕਾਂਗਰਸ ਦਾ ਜ਼ੋਰਦਾਰ ਪ੍ਰਦਰਸ਼ਨ
ਰੂਪਨਗਰ, 28 ਸਤੰਬਰ (ਸਤਨਾਮ ਸਿੰਘ ਸੱਤੀ)-ਕਾਂਗਰਸ ਵਲੋਂ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਵਿਚ ਕਥਿਤ ਬੇਨਿਯਮੀਆਂ ਦੇ ਮੁੱਦੇ ਨੂੰ ਲੈ ਕੇ ਦੇਸ਼ ਪੱਧਰੀ ‘ਲੋਕਤੰਤਰ ਬਚਾਓ’ ਮੁਹਿੰਮ ਤਹਿਤ ਰੂਪਨਗਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.
ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ-ਪੱਤਰ ਸੌਂਪ ਰਿਹਾ ਰਾਣਾ ਕੇ. ਪੀ. ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਕਾਂਗਰਸ ਆਗੂਆਂ ਦਾ ਵਫ਼ਦ।
29-09-2026