ਲੈਬ ਟੈੱਸਟਾਂ ’ਚ ਸਰਸਾ ਨਦੀ ਰਾਹੀਂ ਸਤਲੁਜ ਦਰਿਆ ’ਚ ਸੀਵਰੇਜ ਪੈਣ ਦਾ ਦਾਅਵਾ
ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਸਰਸਾ ਨਦੀ ਰਾਹੀਂ ਸਤਲੁਜ ਦਰਿਆ ਵਿਚ ਵੱਡੀ ਮਾਤਰਾ ’ਚ ਸੀਵਰੇਜ ਦਾ ਗੰਦਾ ਪਾਣੀ ਪੈਣ ਦਾ ਮਾਮਲਾ ਪਾਣੀ ਦੇ ਨਮੂਨਿਆਂ ਦੀ ਲੈਬਾਰਟਰੀ ਜਾਂਚ ਦੌਰਾਨ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਾਣੀ ਵਿਚ ਟੀ.
ਹੈੱਡ ਵਰਕਸ ਰੂਪਨਗਰ ਵਿਖੇ ਲੈਬਾਰਟਰੀ ਰਿਪੋਰਟਾਂ ਦੇ ਆਧਾਰ ’ਤੇ ਸਤਲੁਜ ਦਰਿਆ ਵਿਚ ਸੀਵਰੇਜ ਦਾ ਪਾਣੀ ਮਿਲਣ ਸਬੰਧੀ ਜਾਣਕਾਰੀ ਦਿੰਦੇ ਹੋਏ ਹਲਕਾ ਵਿਧਾਇਕ ਦਿਨੇਸ਼ ਚੱਢਾ।
03-10-2026