ਭੂਰੀਵਾਲੇ ਟਿੱਬਾ ਨੰਗਲ ਕਾਲਜ ਦੇ ਬੀ.ਕਾਮ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ
ਨੂਰਪੁਰ ਬੇਦੀ, 2 ਅਕਤੂਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਬੀ. ਕਾਮ ਸਮੈਸਟਰ ਤੀਜਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।
ਟਿੱਬਾ ਨੰਗਲ ਕਾਲਜ ਦੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ। ਤਸਵੀਰ: ਵਿੰਦਰਪਾਲ ਝਾਂਡੀਆਂ
03-10-2026