08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਦੁੱਖ ਦਾ ਪ੍ਰਗਟਾਵਾ

ਰੂਪਨਗਰ,7 ਅਕਤੂਬਰ (ਯਸ਼ਵੰਤ ਬੱਸੀ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਕੋਟਲਾ ਨਿਹੰਗ ਵਲੋਂ ਮੈਡਮ ਭਗਵੰਤ ਕੌਰ ਦੇ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ । ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਕਿਹਾ ਕਿ ਮਰਹੂਮ ਮੈਡਮ ਭਗਵੰਤ ਕੌਰ ਸਿੱਖਿਆ ਵਿਭਾਗ ਤੋਂ ਲੈਕਚਰਾਰ ਵਜੋਂ ਸੇਵਾ ਮੁਕਤ ਹੋਣ ਤੋਂ ਬਾਅਦ ਹਮੇਸ਼ਾ ਸਮਾਜ ਸੇਵੀ ਕਾਰਜਾਂ ਅਤੇ ਪੈਰਾ ਲੀਗਲ ਵਲੰਟੀਅਰ ਵਜੋਂ ਕਾਰਜਸ਼ੀਲ ਰਹਿੰਦੇ ਸਨ।

ਅਜੀਤ ਡੈਸਕ 08-10-2026
ਰੂਪਨਗਰ,7 ਅਕਤੂਬਰ (ਯਸ਼ਵੰਤ ਬੱਸੀ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਕੋਟਲਾ ਨਿਹੰਗ ਵਲੋਂ ਮੈਡਮ ਭਗਵੰਤ ਕੌਰ ਦੇ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ । ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਕਿਹਾ ਕਿ ਮਰਹੂਮ ਮੈਡਮ ਭਗਵੰਤ ਕੌਰ ਸਿੱਖਿਆ ਵਿਭਾਗ ਤੋਂ ਲੈਕਚਰਾਰ ਵਜੋਂ ਸੇਵਾ ਮੁਕਤ ਹੋਣ ਤੋਂ ਬਾਅਦ ਹਮੇਸ਼ਾ ਸਮਾਜ ਸੇਵੀ ਕਾਰਜਾਂ ਅਤੇ ਪੈਰਾ ਲੀਗਲ ਵਲੰਟੀਅਰ ਵਜੋਂ ਕਾਰਜਸ਼ੀਲ ਰਹਿੰਦੇ ਸਨ। ਉਹਨਾਂ ਦੇ ਅਕਾਲ ਚਲਾਣੇ ’ਤੇ ਸੰਸਥਾ ਦੇ ਸਕੱਤਰ ਗੁਰਬਚਨ ਸਿੰਘ ਸੋਢੀ, ਸ਼ੇਰ ਸਿੰਘ, ਗੁਰਮੀਤ ਸਿੰਘ, ਅਜਾਇਬ ਸਿੰਘ, ਨਛੱਤਰ ਸਿੰਘ, ਬਲਦੇਵ ਸਿੰਘ, ਮੱਘਰ ਸਿੰਘ, ਸੁਰਮੁਖ ਸਿੰਘ ਅਤੇ ਸੁਰਜਨ ਸਿੰਘ ਆਦਿ ਨੇ ਦੁੱਖ ਦਾ ਇਜ਼ਹਾਰ ਕੀਤਾ ਹੈ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਅਹੁਦੇਦਾਰਾਂ ਦੀ ਚੋਣ ਹੋਈ ਅਗਲੀ ਖ਼ਬਰ ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।