14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਅਕਾਲੀ ਦਲ ਪੁਨਰ ਸੁਰਜੀਤ ਵਲੋਂ ਕਿਸਾਨੀ ਮੰਗਾ ਸਬੰਧੀ ਅੱਜ ਦਿੱਤਾ ਜਾਵੇਗਾ ਮੰਗ-ਪੱਤਰ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਰੂਪਨਗਰ ਵਲੋਂ ਅੱਜ ਮਿਤੀ 14 ਅਕਤੂਬਰ ਨੂੰ ਸਵੇਰੇ 11 ਵਜੇ ਕਿਸਾਨੀ ਮੰਗਾਂ ਸਬੰਧੀ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਦਿੱਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਮਕੜੋਨਾ ਨੇ ਦਿੰਦਿਆਂ ਸਮੂਹ ਪਾਰਟੀ ਵਰਕਰਾਂ/ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚਣ।

ਅਜੀਤ ਡੈਸਕ 14-10-2026

ਪਿਛਲੀ ਖ਼ਬਰ ਮਰੀਜ਼ਾਂ ਦੇ ਸਿਹਤ ਰਿਕਾਰਡ ਨੂੰ ਸੰਭਾਲਣ ਅਤੇ ਸਿਹਤ ਸੇਵਾਵਾਂ ਲਈ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਸਰਕਾਰੀ ਅਤੇ ਨ... ਅਗਲੀ ਖ਼ਬਰ ਸਨਾਤਨ ਧਰਮ ਰਾਮ - ਲੀਲ੍ਹਾ ’ ਚ ਸੀਤਾ ਸਵੰਬਰ , ਮਕਬਰਾ ਗਰਾਊਂਡ ’ ਚ ਤਾੜਕਾ ਵਧ ਤੇ ਅਹਿੱਲਿਆ ਉੱਧਾਰ ਦਾ ਮੰਚਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।