23 ਨੂੰ ਸਰਕਾਰੀ ਕੰਨਿਆ ਸਕੂਲ ਰੂਪਨਗਰ ਵਿਖੇ ਮਨਾਇਆ ਜਾਵੇਗਾ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਵਿਧਾਇਕ ਦਿਨੇਸ਼ ਚੱਢਾ ਹੋਣਗੇ ਮੁੱਖ ਮਹਿਮਾਨ, ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵਿਸ਼ੇਸ਼ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਰੂਪਨਗਰ, 18 ਅਕਤੂਬਰ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨ ਕੌਂਸਲ ਰੂਪਨਗਰ ਵਲੋਂ 23 ਅਕਤੂਬਰ, ਦਿਨ ਸ਼ੁੱਕਰਵਾਰ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬੇਲਾ ਚੌਕ ਰੂਪਨਗਰ ਵਿਖੇ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਜਾਵੇਗਾ। ਸਵੇਰੇ 9.
ਸੁਰਿੰਦਰ ਸਿੰਘ ਤੋਗੜ ਪ੍ਰਧਾਨ ਸੀਨੀਅਰ ਸਿਟੀਜਨ ਕੌਂਸਲ ਰੂਪਨਗਰ
19-10-2026