ਨਸ਼ਾ ਤਸਕਰੀ ਰੋਕਣ ਲਈ ਐੱਨ . ਡੀ . ਪੀ . ਐੱਸ . ਐਕਟ ’ ਚ ਸੋਧ ਦੀ ਲੋੜ - ਐਡਵੋਕੇਟ ਦਿਨੇਸ਼ ਚੱਢਾ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਰੋਕਣ ਲਈ ਕੇਂਦਰ ਸਰਕਾਰ ਤੋਂ ਠੋਸ ਰਣਨੀਤੀ ਬਣਾਉਣ ਦੀ ਮੰਗ
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਦੇਸ਼ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਇਸ ਕਾਰਨ ਨੌਜਵਾਨਾਂ ਦੀਆਂ ਜ਼ਿੰਦਗੀਆਂ ’ਤੇ ਪੈ ਰਹੇ ਮਾੜੇ ਪ੍ਰਭਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਐੱਨ. ਡੀ.
ਜਾਣਕਾਰੀ ਦੇਣ ਮੌਕੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ।
20-10-2026