ਇੰਸਪੈਕਟਰ ਰਣਵੀਰ ਸਿੰਘ ਸੰਧੂ ਹੋਣਗੇ ਨੂਰਪੁਰ ਬੇਦੀ ਦੇ ਨਵੇਂ ਥਾਣਾ ਮੁਖੀ
ਨੂਰਪੁਰ ਬੇਦੀ, 24 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਇੰਸਪੈਕਟਰ ਰਣਵੀਰ ਸਿੰਘ ਸੰਧੂ ਨੂਰਪੁਰ ਬੇਦੀ ਦੇ ਨਵੇਂ ਥਾਣਾ ਮੁਖੀ ਹੋਣਗੇ, ਜਦਕਿ ਮੌਜੂਦਾ ਥਾਣਾ ਮੁਖੀ ਇੰਸਪੈਕਟਰ ਗੁਰਮੁਖ ਸਿੰਘ ਦਾ ਤਬਾਦਲਾ ਹੋ ਗਿਆ ਹੈ। ਇਸ ਤਬਦੀਲੀ ਨਾਲ ਨੂਰਪੁਰ ਬੇਦੀ ਥਾਣੇ ਦੀ ਕਮਾਨ ਹੁਣ ਇੰਸਪੈਕਟਰ ਰਣਵੀਰ ਸਿੰਘ ਸੰਧੂ ਦੇ ਹੱਥਾਂ ਵਿਚ ਹੋਵੇਗੀ।
ਅਜੀਤ ਡੈਸਕ
25-10-2026