ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਪ੍ਰਭਾਤ ਫੇਰੀਆਂ ਕੱਲ੍ਹ ਤੋਂ
ਰੂਪਨਗਰ, 28 ਅਕਤੂਬਰ (ਸਤਨਾਮ ਸਿੰਘ ਸੱਤੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਰੂਪਨਗਰ ਤੋਂ 30 ਅਕਤੂਬਰ, ਦਿਨ ਸ਼ੁੱਕਰਵਾਰ ਤੋਂ ਪ੍ਰਭਾਤ ਫੇਰੀਆਂ ਆਰੰਭ ਹੋ ਰਹੀਆਂ ਹਨ। ਇਹ ਪ੍ਰਭਾਤ ਫੇਰੀਆਂ ਸਵੇਰੇ 4:30 ਵਜੇ ਅੰਮ੍ਰਿਤ ਵੇਲੇ ਸਜਾਈਆਂ ਜਾਣਗੀਆਂ।
ਅਜੀਤ ਡੈਸਕ
29-10-2026