30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਨਹਿਰ ’ ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਸ੍ਰੀ ਚਮਕੌਰ ਸਾਹਿਬ, 29 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਸਥਾਨਕ ਪੁਲਿਸ ਨੂੰ ਪਿੰਡ ਖੇੜੀ ਸਲਾਬਤਪੁਰ ਨੇੜੇ ਸਰਹਿੰਦ ਨਹਿਰ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਤਫਤੀਸ਼ੀ ਅਧਿਕਾਰੀ ਸਬ ਇੰਸਪੈਕਟਰ ਸੋਹਣ ਲਾਲ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਲਾਸ਼ ਸਨਾਖਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਰੂਪਨਗਰ ਦੇ ਮੁਰਦਾ ਘਰ ਵਿਚ ਰੱਖੀ ਗਈ ਹੈ।

ਅਜੀਤ ਡੈਸਕ 30-10-2026
ਸ੍ਰੀ ਚਮਕੌਰ ਸਾਹਿਬ, 29 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਸਥਾਨਕ ਪੁਲਿਸ ਨੂੰ ਪਿੰਡ ਖੇੜੀ ਸਲਾਬਤਪੁਰ ਨੇੜੇ ਸਰਹਿੰਦ ਨਹਿਰ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਤਫਤੀਸ਼ੀ ਅਧਿਕਾਰੀ ਸਬ ਇੰਸਪੈਕਟਰ ਸੋਹਣ ਲਾਲ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਲਾਸ਼ ਸਨਾਖਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਰੂਪਨਗਰ ਦੇ ਮੁਰਦਾ ਘਰ ਵਿਚ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਲਾਸ਼ 45 ਤੋਂ 50 ਵਰਿ੍ਹਆਂ ਦੇ ਵਿਅਕਤੀ ਦੀ ਲੱਗਦੀ ਹੈ ਜੋ ਸਿਰੋ ਮੋਨਾ ਤੇ ਮਿੱਟੀ ਰੰਗਾਂ ਕੁੜਤਾ ਪਜਾਮਾ ਪਾਇਆ ਹੋਇਆ ਹੈ। ਇਸ ਦੀ ਕਦ ਕਰੀਬ ਸਾਢੇ 5 ਫੁੱਟ ਦੇ ਕਰੀਬ ਹੈ।
ਪਿਛਲੀ ਖ਼ਬਰ ‘ ਪਿੰਡ ਬਚਾਓ- ਪੰਜਾਬ ਬਚਾਓ’ ਸੰਸਥਾ ਵਲੋਂ ‘ਵਿਚਾਰ ਸਮਾਗਮ’ ਕੱਲ੍ਹ ਅਗਲੀ ਖ਼ਬਰ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਭਿਆਚਾਰਕ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।