02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਖਰੜ ਦੀ ਮੰਡੀ ਵਿਚ ਲਿਫ਼ਟਿੰਗ ਤੇ ਬਾਰਦਾਨੇ ਦੀ ਘਾਟ-ਚਾਵਲਾ

ਖਰੜ, 1 ਨਵੰਬਰ (ਜੰਡਪੁਰੀ)-ਕਾਂਗਰਸ ਦੇ ਆਗੂ ਤੇ ਗਊ ਸੇਵਾ ਸੰਮਤੀ ਦੇ ਵਾਈਸ ਚੇਅਰਮੈਨ ਕਮਲਜੀਤ ਚਾਵਲਾ ਵਲੋਂ ਖਰੜ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਹੈ। ਇਸ ਸੰਬੰਧੀ ਚਾਵਲਾ ਨੇ ਦੱਸਿਆ ਕਿ ਖਰਦੀ ਅਨਾਜ ਮੰਡੀ ਵਿਚ ਲਿਫ਼ਟਿੰਗ ਤੇ ਵਾਰਦਾਨੇ ਦੀ ਘਾਟ ਕਾਰਨ ਕਿਸਾਨ ਅਤੇ ਆੜ੍ਹਤੀ ਪ੍ਰੇਸ਼ਾਨ ਹਨ ਅਤੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਖਰੜ ਦੀ ਅਨਾਜ ਮੰਡੀ ਵਿਚ ਲਿਫ਼ਟਿੰਗ ਤੇ ਵਾਰਦਾਨੇ ਦੀ ਸਮੱਸਿਆ ਦਾ ਸੁਧਾਰ ਕੀਤਾ ਜਾਵੇ।

ਅਜੀਤ ਡੈਸਕ 02-11-2026
ਖਰੜ, 1 ਨਵੰਬਰ (ਜੰਡਪੁਰੀ)-ਕਾਂਗਰਸ ਦੇ ਆਗੂ ਤੇ ਗਊ ਸੇਵਾ ਸੰਮਤੀ ਦੇ ਵਾਈਸ ਚੇਅਰਮੈਨ ਕਮਲਜੀਤ ਚਾਵਲਾ ਵਲੋਂ ਖਰੜ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਹੈ। ਇਸ ਸੰਬੰਧੀ ਚਾਵਲਾ ਨੇ ਦੱਸਿਆ ਕਿ ਖਰਦੀ ਅਨਾਜ ਮੰਡੀ ਵਿਚ ਲਿਫ਼ਟਿੰਗ ਤੇ ਵਾਰਦਾਨੇ ਦੀ ਘਾਟ ਕਾਰਨ ਕਿਸਾਨ ਅਤੇ ਆੜ੍ਹਤੀ ਪ੍ਰੇਸ਼ਾਨ ਹਨ ਅਤੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਖਰੜ ਦੀ ਅਨਾਜ ਮੰਡੀ ਵਿਚ ਲਿਫ਼ਟਿੰਗ ਤੇ ਵਾਰਦਾਨੇ ਦੀ ਸਮੱਸਿਆ ਦਾ ਸੁਧਾਰ ਕੀਤਾ ਜਾਵੇ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੀ ਪ੍ਰਧਾਨ ਨਰਿੰਦਰ ਸ਼ਰਮਾ, ਅਮਨਦੀਪ ਗਰਗ, ਰਜਿੰਦਰ ਅਗਰਵਾਲ ਅਤੇ ਰਾਜੀਵ ਕੁਮਾਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਸ੍ਰੀ ਵਿਸ਼ਵਕਰਮਾ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ 10 ਨੂੰ : ਰਵਿੰਦਰ ਬਿੱਲਾ ਅਗਲੀ ਖ਼ਬਰ ਭਾਜਪਾ ਸਰਕਾਰ ਬਣਨ ’ਤੇ ਪੰਜਾਬ ਨੂੰ ਨਸ਼ਾਮੁਕਤ ਕਰਨਾ ਹੋਵੇਗੀ ਪਹਿਲ-ਐਡਵੋਕੇਟ ਵਿਕਰਾਂਤ ਪਵਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।