06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪਵਿੱਤਰਾ ਜਵੈਲਰਸ ਵਲੋਂ ਸੋਨੇ ਤੇ ਹੀਰਿਆਂ ਦੇ ਗਹਿਣਿਆਂ ਦੀ ਬਣਵਾਈ ਸੰਬੰਧੀ ਵਿਸ਼ੇਸ਼ ਯੋਜਨਾ ਜਾਰੀ

ਐੱਸ. ਏ.

ਮੁਹਾਲੀ ਦੇ ਫੇਜ਼-3ਬੀ2 ਸਥਿਤ ‘ਪਵਿੱਤਰਾ ਜਵੈਲਰਸ’ ਦੇ ਸ਼ੋਅਰੂਮ ਦਾ ਬਾਹਰੀ ਦ੍ਰਿਸ਼। ਤਸਵੀਰ : ਰਾਕੇਸ਼ ਸ਼ਾਹ 06-11-2026
ਐੱਸ. ਏ. ਐੱਸ. ਨਗਰ, 5 ਨਵੰਬਰ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਸਮੇਤ ਪੂਰੇ ਟ੍ਰਾਈਸਿਟੀ ਅੰਦਰ ਸੋਨੇ, ਚਾਂਦੀ ਤੇ ਹੀਰੇ ਦੇ ਗਹਿਣਿਆਂ ਦੇ ਕਾਰੋਬਾਰ ‘ਚ ਪੂਰੀ ਪਾਰਦਰਸ਼ਤਾ ਨਾਲ ਕੰਮ ਕਰ ਰਹੇ ਸਥਾਨਕ ਫੇਜ਼-3ਬੀ2 ਵਿਚਲੇ ‘ਪਵਿੱਤਰਾ ਜਵੈਲਰਸ’ ਨਾਮਕ ਸ਼ੋਅਰੂਮ ਵਲੋਂ ਸਮੇਂ-ਸਮੇਂ ਸਿਰ ਲੋਕਾਂ ਦੀ ਮੰਗ ਅਨੁਸਾਰ ਵੱਖ-ਵੱਖ ਯੋਜਨਾਵਾਂ ਸ਼ੁਰੂ ਕੀਤੀਆਂ ਜਾਂਦੀਆਂ ਹਨ। ਇਸੇ ਲੜੀ ਤਹਿਤ ਜਿਥੇ ਸ਼ੋਅਰੂਮ ਦੇ ਪ੍ਰਬੰਧਕਾਂ ਵਲੋਂ ਗਹਿਣਿਆਂ ‘ਤੇ ਸਿਰਫ 3 ਫ਼ੀਸਦੀ ਬਣਵਾਈ ਸੰਬੰਧੀ ਵਿਸ਼ੇਸ਼ ਯੋਜਨਾ ਨਿਰੰਤਰ ਜਾਰੀ ਹੈ, ਉਥੇ ਹੀ ਹੀਰਿਆਂ ਦੇ ਗਹਿਣਿਆਂ ‘ਤੇ 40 ਫ਼ੀਸਦੀ ਤੱਕ ਛੋਟ ਵੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ 5 ਲੱਖ ਰੁ. ਤੋਂ ਵੱਧ ਦੀ ਖ਼ਰੀਦਦਾਰੀ ਕਰਨ ਵਾਲੇ ਗਾਹਕ ਨੂੰ ਸ਼ਾਨਦਾਰ ਤੋਹਫ਼ੇ ਦਿੱਤੇ ਜਾਂਦੇ ਹਨ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਪਵਿੱਤਰਾ ਜਵੈਲਰਸ ਦੇ ਐੱਮ. ਡੀ. ਅਮਨ ਗੋਇਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਸੋਨੇ ਦੇ ਗਹਿਣਿਆਂ ‘ਤੇ ਸਿਰਫ 3 ਫ਼ੀਸਦੀ ਬਣਵਾਈ ਲਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਰਾਣੇ ਗਾਹਕਾਂ ਸਮੇਤ ਨਵੇਂ ਗਾਹਕ ਇਸ ਯੋਜਨਾ ਦਾ ਭਰਪੂਰ ਲਾਭ ਉੱਠਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤੋਂ ਇਲਾਵਾ ਪੁਰਾਣੇ ਸੋਨੇ ਦੇ ਗਹਿਣਿਆਂ ‘ਤੇ 100 ਫ਼ੀਸਦੀ ਵਾਪਸੀ ਦੀ ਗਰੰਟੀ ਵੀ ਦਿੱਤੀ ਜਾ ਰਹੀ ਹੈ।
ਪਿਛਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਮਟਰਾਂ ਤੇ ਬਠਲਾਣਾ ਵਿਖੇ 396 ਵਸਨੀਕਾਂ ਨੂੰ ਵੰਡੇ ਘਰਾਂ ਦੀ ਮਾਲਕੀ ਦੇ ਪੱਤਰ ਅਗਲੀ ਖ਼ਬਰ ‘ਮੇਰਾ ਘਰ, ਮੇਰੇ ਨਾਮ’ ਮੁਹਿੰਮ ਤਹਿਤ ਵਿਧਾਇਕ ਰੰਧਾਵਾ ਨੇ ਵੰਡੇ ਪ੍ਰਾਪਰਟੀ ਕਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।