08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਦੀਵਾਲੀ ਮੌਕੇ ਹਰ ਘਰ ਵਿਚ ਹੋਵੇ ਖ਼ੁਸ਼ੀਆਂ ਦੀ ਰੌਸ਼ਨੀ - ਗੌਰਵ ਰਾਣਾ

ਨੂਰਪੁਰ ਬੇਦੀ, 7 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਸਾਂਝੀਵਾਲਤਾ ਦਲ ਦੇ ਰੂਪਨਗਰ ਹਲਕੇ ਤੋਂ ਉਮੀਦਵਾਰ ਗੌਰਵ ਰਾਣਾ ਨੇ ਸਮੂਹ ਇਲਾਕਾ ਵਾਸੀਆਂ ਤੇ ਪੰਜਾਬੀਆਂ ਨੂੰ ਦੀਵਾਲੀ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਗੌਰਵ ਰਾਣਾ ਨੇ ਕਿਹਾ ਕਿ ਉਹ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਨ ਕਿ ਹਰ ਮਿਹਨਤਕਸ਼, ਜ਼ੁਲਮ ਵਿਰੁੱਧ ਲੜਨ ਵਾਲੇ ਤੇ ਸੱਚ ਦੇ ਰਾਹ ’ਤੇ ਚੱਲਣ ਵਾਲੇ ਵਿਅਕਤੀ ’ਤੇ ਪ੍ਰਮਾਤਮਾ ਮਿਹਰ ਭਰਿਆ ਹੱਥ ਰੱਖੇ ਅਤੇ ਹਰ ਘਰ ਵਿਚ ਖ਼ੁਸ਼ੀਆਂ ਤੇ ਰੌਸ਼ਨੀਆਂ ਹੋਣ।

ਅਜੀਤ ਡੈਸਕ 08-11-2026
ਨੂਰਪੁਰ ਬੇਦੀ, 7 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਸਾਂਝੀਵਾਲਤਾ ਦਲ ਦੇ ਰੂਪਨਗਰ ਹਲਕੇ ਤੋਂ ਉਮੀਦਵਾਰ ਗੌਰਵ ਰਾਣਾ ਨੇ ਸਮੂਹ ਇਲਾਕਾ ਵਾਸੀਆਂ ਤੇ ਪੰਜਾਬੀਆਂ ਨੂੰ ਦੀਵਾਲੀ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਗੌਰਵ ਰਾਣਾ ਨੇ ਕਿਹਾ ਕਿ ਉਹ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਨ ਕਿ ਹਰ ਮਿਹਨਤਕਸ਼, ਜ਼ੁਲਮ ਵਿਰੁੱਧ ਲੜਨ ਵਾਲੇ ਤੇ ਸੱਚ ਦੇ ਰਾਹ ’ਤੇ ਚੱਲਣ ਵਾਲੇ ਵਿਅਕਤੀ ’ਤੇ ਪ੍ਰਮਾਤਮਾ ਮਿਹਰ ਭਰਿਆ ਹੱਥ ਰੱਖੇ ਅਤੇ ਹਰ ਘਰ ਵਿਚ ਖ਼ੁਸ਼ੀਆਂ ਤੇ ਰੌਸ਼ਨੀਆਂ ਹੋਣ। 07 ਆਰਪੀਆਰ22
ਪਿਛਲੀ ਖ਼ਬਰ ਆਲੋਵਾਲ ’ ਚ 37 ਵਾਂ ਸਭਿਆਚਾਰਕ ਮੇਲਾ ਕੱਲ੍ਹ ਅਗਲੀ ਖ਼ਬਰ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ’ਚ ਭੰਗੜੇ ਅਤੇ ਗਿੱਧੇ ’ਚ ਖ਼ਾਲਸਾ ਕਾਲਜ ਮਾਹਿਲਪੁਰ ਬਣਿਆ ਜ਼ੋਨਲ ਚੈਂਪੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।