ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਨੰਗਲ ਦੀ ਮੀਟਿੰਗ
ਨੰਗਲ, 7 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਨੰਗਲ ਦੀ ਮੀਟਿੰਗ ਬੱਸ ਅੱਡੇ ਨੰਗਲ ਵਿਖੇ ਪ੍ਰਧਾਨ ਮਹਿੰਦਰ ਪਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਮਨਿਸਟਰੀਅਲ ਸਟਾਫ਼ ਦੀ ਪੈਨਡਾਊਨ ਹੜਤਾਲ ਨੂੰ ਭਰਵਾਂ ਸਮਰਥਨ ਦਿੱਤਾ।
ਅਜੀਤ ਡੈਸਕ
08-11-2026