ਸ੍ਰੀ ਵਿਸ਼ਵਕਰਮਾ ਪੂਜਾ ਦਿਵਸ ਕੱਲ੍ਹ ਨੂੰ-ਜਗਤਾਰ ਮਣਕੂ
ਸਮਾਣਾ, 7 ਨਵੰਬਰ (ਹਰਵਿੰਦਰ ਸਿੰਘ ਟੋਨੀ)-ਪ੍ਰਾਚੀਨ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਸ੍ਰੀ ਵਿਸ਼ਵਕਰਮਾ ਦਿਵਸ 9 ਨਵੰਬਰ ਨੂੰ ਮਨਾਉਣ ਸੰਬੰਧੀ ਇਕ ਬੈਠਕ ਸ੍ਰੀ ਜਗਤਾਰ ਸਿੰਘ ਮਣਕੂ ਦੀ ਅਗਵਾਈ ਹੇਠ ਹੋਈ। ਬੈਠਕ ਦੌਰਾਨ ਸ੍ਰਿਸ਼ਟੀਕਰਤਾ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਪੂਜਾ ਦਿਵਸ ਮਨਾਉਣ ਸੰਬੰਧੀ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਅਜੀਤ ਡੈਸਕ
08-11-2026