10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਵਿਸ਼ਵਕਰਮਾ ਦਿਵਸ ਮੌਕੇ ਜਥੇਦਾਰ ਔਲਖ ਨੇ ਭਰੀ ਹਾਜ਼ਰੀ

ਨੂਰਪੁਰ ਬੇਦੀ, 9 ਨਵੰਬਰ (ਹਰਦੀਪ ਸਿੰਘ ਢੀਂਡਸਾ)-ਅੱਜ ਭਗਵਾਨ ਵਿਸ਼ਵਕਰਮਾ ਜੀ ਨੂੰ ਸਮਰਪਿਤ ਪਵਿੱਤਰ ਵਿਸ਼ਵਕਰਮਾ ਦਿਵਸ ਮੌਕੇ ਨੂਰਪੁਰ ਬੇਦੀ ਵਿਖੇ ਸਥਿਤ ਭਗਵਾਨ ਵਿਸ਼ਵਕਰਮਾ ਮੰਦਰ ਵਿਖੇ ਜਥੇ ਜਰਨੈਲ ਸਿੰਘ ਔਲਖ ਸਾਬਕਾ ਮੈਂਬਰ ਐਸ. ਜੀ.

ਜਥੇਦਾਰ ਜਰਨੈਲ ਸਿੰਘ ਔਲਖ ਨੂੰ ਸਨਮਾਨਿਤ ਕਰਦੇ ਅਸ਼ਵਨੀ ਸ਼ਰਮਾ ਤੇ ਪ੍ਰਬੰਧਕ। ਤਸਵੀਰ : ਢੀਂਡਸਾ 10-11-2026
ਨੂਰਪੁਰ ਬੇਦੀ, 9 ਨਵੰਬਰ (ਹਰਦੀਪ ਸਿੰਘ ਢੀਂਡਸਾ)-ਅੱਜ ਭਗਵਾਨ ਵਿਸ਼ਵਕਰਮਾ ਜੀ ਨੂੰ ਸਮਰਪਿਤ ਪਵਿੱਤਰ ਵਿਸ਼ਵਕਰਮਾ ਦਿਵਸ ਮੌਕੇ ਨੂਰਪੁਰ ਬੇਦੀ ਵਿਖੇ ਸਥਿਤ ਭਗਵਾਨ ਵਿਸ਼ਵਕਰਮਾ ਮੰਦਰ ਵਿਖੇ ਜਥੇ ਜਰਨੈਲ ਸਿੰਘ ਔਲਖ ਸਾਬਕਾ ਮੈਂਬਰ ਐਸ. ਜੀ. ਪੀ. ਸੀ. ਨੇ ਨਤਮਸਤਕ ਹੋ ਕੇ ਹਾਜ਼ਰੀ ਲਗਵਾਈ ਅਤੇ ਉਨ੍ਹਾਂ ਨੇ ਇਸ ਪਾਵਨ ਮੌਕੇ ਭਗਵਾਨ ਵਿਸ਼ਵਕਰਮਾ ਅੱਗੇ ਸਰਬੱਤ ਦੇ ਭਲੇ, ਹਰ ਘਰ ਵਿਚ ਖੁਸ਼ਹਾਲੀ, ਤਰੱਕੀ ਅਤੇ ਸੁੱਖ-ਸ਼ਾਂਤੀ ਦੀ ਅਰਦਾਸ ਕੀਤੀ। ਇਸ ਮੌਕੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ, ਹਰਬੰਸ ਸ਼ਾਹ, ਹੈਪੀ ਸ਼ਾਹ, ਤਰਲੋਚਨ ਸਿੰਘ, ਅਮਨ ਧੀਮਾਨ, ਸੂਰਜ ਧੀਮਾਨ, ਬਲਦੇਵ ਸਿੰਘ, ਨਿੰਦੀ ਮੁੰਨੇ ਤੇ ਵਿੱਕਾ ਕੁੰਬੇਵਾਲ ਸਮੇਤ ਹੋਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਾ. ਜੋਗਿੰਦਰ ਸਿੰਘ ਬੜਵਾ ਨਹੀਂ ਰਹੇ ਅਗਲੀ ਖ਼ਬਰ ਦੀਵਾਲੀ ਦੀਆਂ ਖੁਸ਼ੀਆਂ ਮਾਤਮ ’ ਚ ਬਦਲੀਆਂ , ਅੱਗ ਲੱਗਣ ਕਾਰਨ ਕੋਠੀ ਤੇ ਕਾਰ ਸੜ ਕੇ ਸੁਆਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।