10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਮੋਰਿੰਡਾ ਤੇ ਆਸ - ਪਾਸ ਦੇ ਇਲਾਕਿਆਂ ਵਿਚ ਦੀਵਾਲੀ ਤੇ ਬੰਦੀ ਛੋੜ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਮੋਰਿੰਡਾ, 9 ਨਵੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਤੇ ਆਸ-ਪਾਸ ਦੇ ਇਲਾਕਿਆਂ ਵਿਚ ਪਵਿੱਤਰ ਤਿਉਹਾਰ ਦੀਵਾਲੀ ਤੇ ਬੰਦੀ-ਛੋੜ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਮੌਕੇ ਵੱਡੀ ਗਿਣਤੀ ਵਿਚ ਧਾਰਮਿਕ ਸਥਾਨਾਂ ਤੇ ਲੋਕਾਂ ਵਲੋਂ ਨਤਮਸਤਕ ਹੋ ਕੇ ਹਾਜ਼ਰੀਆਂ ਲਵਾਈਆਂ।

ਦੀਵਾਲੀ ਤੇ ਬੰਦੀ-ਛੋੜ ਦਿਵਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਦੀਵੇ ਜਗਾਉਂਦੇ ਹੋਏ ਲੋਕ। 10-11-2026
ਮੋਰਿੰਡਾ, 9 ਨਵੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਤੇ ਆਸ-ਪਾਸ ਦੇ ਇਲਾਕਿਆਂ ਵਿਚ ਪਵਿੱਤਰ ਤਿਉਹਾਰ ਦੀਵਾਲੀ ਤੇ ਬੰਦੀ-ਛੋੜ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਮੌਕੇ ਵੱਡੀ ਗਿਣਤੀ ਵਿਚ ਧਾਰਮਿਕ ਸਥਾਨਾਂ ਤੇ ਲੋਕਾਂ ਵਲੋਂ ਨਤਮਸਤਕ ਹੋ ਕੇ ਹਾਜ਼ਰੀਆਂ ਲਵਾਈਆਂ। ਮੋਰਿੰਡਾ ਸ਼ਹਿਰ ਦੇ ਬਾਜ਼ਾਰਾਂ ਵਿਚ ਖੂਬ ਰੌਣਕਾਂ ਲੱਗੀਆਂ ਰਹੀਆਂ ਤੇ ਲੋਕਾਂ ਵਲੋਂ ਜਮ ਕੇ ਖਰੀਦਦਾਰੀ ਕੀਤੀ। ਇਸ ਪਵਿੱਤਰ ਦਿਹਾੜੇ ਮੌਕੇ ਲੋਕਾਂ ਵਲੋਂ ਮਠਿਆਈਆਂ ਤੇ ਹੋਰ ਤੋਹਫੇ ਦੇ ਕੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਰੋਟਰੀ ਕਲੱਬ ਸ੍ਰੀ ਅਨੰਦਪੁਰ ਸਾਹਿਬ ਵਲੋਂ 29 ਨੂੰ ਕਰਵਾਈ ਜਾਵੇਗੀ ਮੈਰਾਥਨ ਅਗਲੀ ਖ਼ਬਰ ਸੰਤ ਬਾਬਾ ਪ੍ਰੀਤਮ ਸਿੰਘ ਦੀ ਯਾਦ ’ ਚ ਤਿੰਨ ਦਿਨਾਂ ਸਾਲਾਨਾ ਬਰਸੀ ਸਮਾਗਮ ਸ਼ੁਰੂ ਕੁਸ਼ਤੀ ਦੰਗਲ ਦੀ ਤਿਆਰੀਆਂ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।