4 ਰੋਜ਼ਾ ਤ੍ਰਿਤਿਆ ਸੋਪਾਨ ਗਾਈਡ ਟੈਸਟਿੰਗ ਕੈਂਪ ਸਮਾਪਤ
ਸੰਤੋਖਗੜ੍ਹ, 15 ਨਵੰਬਰ (ਧਰਮ ਪਾਲ)-ਸੰਤ ਬਾਬਾ ਸੇਵਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਹਾਈ ਸਕੂਲ ਦੇਹਲਾਂ ਵਲੋਂ ਬਾਲ ਦਿਵਸ ਮਨਾਇਆ। ਇਸ ਮੌਕੇ ਮੁੱਖ ਮਹਿਮਾਨ ਸੁੱਚਾ ਸਿੰਘ ਸਿੱਧੂ ਡਾਇਰੈਕਟ ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਐਜੂਕੇਸ਼ਨਲ ਸੋਸਾਇਟੀ ਭੁੱਲੜੀ ਹਾਜ਼ਰ ਹੋਏ।
ਖ਼ਾਲਸਾ ਮਾਡਲ ਹਾਈ ਸਕੂਲ ਦੇਹਲਾਂ ਵਿਖੇ ਮਨਾਇਆ ਬਾਲ ਦਿਵਸ
16-11-2026