19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪਿੰਡ ਮਾਜਰੀ ( ਕਕੌਟ ) ਵਿਖੇ ‘ ਮੇਲਾ ਪੀਰਾਂ ਦਾ ’ ਅੱਜ

ਪੁਰਖਾਲੀ, 18 ਨਵੰਬਰ ( ਅੰਮ੍ਰਿਤਪਾਲ ਸਿੰਘ ਬੰਟੀ)‘ ਮਾਜਰੀ (ਕਕੌਟ ) ਵਿਖੇ ਪੀਰਾਂ ਦੀ ਦਰਗਾਹ ਤੇ ਸਲਾਨਾ ‘ਮੇਲਾ ਪੀਰਾਂ ਦਾ’ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ l ਇਹ ਮੇਲਾ 19 ਨਵੰਬਰ ਦਿਨ ਵੀਰਵਾਰ ਨੂੰ ਮਨਾਇਆ ਜਾ ਰਿਹਾ ਹੈ l ਇਸ ਦੌਰਾਨ ਸਵੇਰੇ 10 ਵਜੇ ਝੰਡੇ ਦੀ ਰਸਮ ਅਦਾ ਕੀਤੀ ਜਾਵੇਗੀ। ਮੇਲੇ ਦੌਰਾਨ ਰਾਤ ਸਮੇਂ ਬੱਬੂ ਬੂਥਗੜ੍ਹ ਅਤੇ ਹੈਪੀ ਰਾਮਪੁਰੀਆ ਵਲੋਂ ਪੀਰਾਂ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ l ਇਸ ਮੌਕੇ ਸੰਗਤਾਂ ਲਈ ਲੰਗਰ ਅਤੁੱਟ ਵਰਤੇਗਾ।

ਅਜੀਤ ਡੈਸਕ 19-11-2026

ਪਿਛਲੀ ਖ਼ਬਰ ਮੋਰਿੰਡਾ ਇਲਾਕੇ ਦੇ ਵੱਖ-ਵੱਖ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿਚ ਲਗਾਇਆ ਜਾਗਰੂਕਤਾ ਕੈਂਪ ਅਗਲੀ ਖ਼ਬਰ ਸਫ਼ਾਈ ਮੁਲਾਜ਼ਮਾਂ ਨੇ ਨਿਗਮ ਪ੍ਰਸ਼ਾਸਨ ਨੂੰ ਦਿੱਤਾ ਅਲਟੀਮੇਟਮ ਮੰਗਾਂ ਨਾ ਮੰਨਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।