20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਇੰਸਪੈਕਟਰ ਰੁਪਿੰਦਰ ਸਿੰਘ ਨੇ ਬਤੌਰ ਥਾਣਾ ਮੁਖੀ ਸ੍ਰੀ ਚਮਕੌਰ ਸਾਹਿਬ ਸੰਭਾਲੀਆਂ ਸੇਵਾਵਾਂ

ਸ੍ਰੀ ਚਮਕੌਰ ਸਾਹਿਬ, 20 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਥਾਣਾ ਮੁਖੀ ਇੰਸਪੈਕਟਰ ਸਵਿੰਦਰ ਸਿੰਘ ਨੂੰ ਬਦਲ ਕੇ ਖਰੜ ਭੇਜਿਆ ਗਿਆ ਜਦਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਬਦਲ ਕੇ ਇੱਥੇ ਆਏ ਇੰਸਪੈਕਟਰ ਰੁਪਿੰਦਰ ਸਿੰਘ ਨੇ ਬਤੌਰ ਥਾਣਾ ਮੁਖੀ ਇਥੇ ਸੇਵਾਵਾਂ ਸੰਭਾਲ ਲਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਇਸ ਸ਼ਹੀਦਾਂ ਦੀ ਧਰਤੀ ਦਾ ਇਕ ਨਿਮਾਣਾ ਜਿਹਾ ਪਹਿਰੇਦਾਰ ਬਣ ਕੇ ਸੇਵਾ ਕਰਨਗੇ ਅਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੁਹਿੰਮ ਚਲਾ ਕੇ ਇਲਾਕੇ ’ਚੋਂ ਨਸ਼ਾ ਖ਼ਤਮ ਕਰਨ ਦੀ ਕੋਸ਼ਿਸ਼ ਕਰਨਗੇ।

ਅਜੀਤ ਡੈਸਕ 21-11-2026
ਸ੍ਰੀ ਚਮਕੌਰ ਸਾਹਿਬ, 20 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਥਾਣਾ ਮੁਖੀ ਇੰਸਪੈਕਟਰ ਸਵਿੰਦਰ ਸਿੰਘ ਨੂੰ ਬਦਲ ਕੇ ਖਰੜ ਭੇਜਿਆ ਗਿਆ ਜਦਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਬਦਲ ਕੇ ਇੱਥੇ ਆਏ ਇੰਸਪੈਕਟਰ ਰੁਪਿੰਦਰ ਸਿੰਘ ਨੇ ਬਤੌਰ ਥਾਣਾ ਮੁਖੀ ਇਥੇ ਸੇਵਾਵਾਂ ਸੰਭਾਲ ਲਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਇਸ ਸ਼ਹੀਦਾਂ ਦੀ ਧਰਤੀ ਦਾ ਇਕ ਨਿਮਾਣਾ ਜਿਹਾ ਪਹਿਰੇਦਾਰ ਬਣ ਕੇ ਸੇਵਾ ਕਰਨਗੇ ਅਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੁਹਿੰਮ ਚਲਾ ਕੇ ਇਲਾਕੇ ’ਚੋਂ ਨਸ਼ਾ ਖ਼ਤਮ ਕਰਨ ਦੀ ਕੋਸ਼ਿਸ਼ ਕਰਨਗੇ। ਦੱਸਣਯੋਗ ਹੈ ਕਿ ਇੰਸਪੈਕਟਰ ਰੁਪਿੰਦਰ ਸਿੰਘ ਇਸ ਤੋਂ ਪਹਿਲਾਂ ਵੀ ਇਥੇ ਬਤੌਰ ਥਾਣਾ ਮੁਖੀ ਵਧੀਆ ਸੇਵਾਵਾਂ ਨਿਭਾਅ ਚੁੱਕੇ ਹਨ।
ਪਿਛਲੀ ਖ਼ਬਰ ਦਿਵਿਆ ਰਾਣਾ ਕੰਵਰ ਵਲੋਂ ਗੁਰਦੁਆਰਾ ਵਿਖੇ ਪ੍ਰਭਾਤ ਫੇਰੀ ਦਾ ਆਯੋਜਨ ਅਗਲੀ ਖ਼ਬਰ ਅਬਿਆਣਾ ਕਲਾਂ ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਨੇ ਦੁੱਧ ਉਤਪਾਦਕਾਂ ਨੂੰ ਪਸ਼ੂਆਂ ਦੇ ਬੈਠਣ ਲਈ ਮੈਟ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।