ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਮਕੌੜੀ ਵਿਖੇ ਧਾਰਮਿਕ ਸਮਾਗਮ ਕਰਵਾਇਆ
ਘਨੌਲੀ, 25 ਨਵੰਬਰ (ਜਸਵੀਰ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਮਕੌੜੀ ਵਿਖੇ ਜਿੱਥੇ ਪ੍ਰਭਾਤ ਫੇਰੀਆਂ ਸਜਾਈਆਂ ਗਈਆਂ ਸੀ ਉੱਥੇ ਹੀ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਕਰਵਾਏ ਗਏ ਜਿਸ ਦੌਰਾਨ ਰਾਗੀ ਢਾਡੀ ਕਥਾ ਵਾਚਕਾਂ ਨੇ ਗੁਰੂ ਮਹਿਮਾ ਨਾਲ ਜੋੜਿਆ। ਸਮਾਗਮ ਦੀ ਸਮਾਪਤੀ ਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।
ਅਜੀਤ ਡੈਸਕ
26-11-2026