23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਸ੍ਰੀ ਮਾਤਾ ਗੰਗਾ ਕੰਨਿਆ ਸੀਨੀ: ਸੈਕੰ: ਸਕੂਲ ਨੇ ਸਾਇੰਸ ਕੁਇਜ਼ ਮੁਕਾਬਲੇ ਕਰਵਾਏ <br/>

ਸ੍ਰੀ ਮਾਤਾ ਗੰਗਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਇੰਸ ਕੁਇਜ਼ ਮੁਕਾਬਲੇ ਅਤੇ ਸਾਇੰਸ ਪ੍ਰਦਰਸ਼ਨੀ ਮੌਕੇ ਬੱਚਿਆਂ ਨੂੰ ਸਨਮਾਨਿਤ ਕਰਦਿਆਂ ਪਿ੍ੰ: ਪਵਨਦੀਪ ਕੌਰ ਅਤੇ ਸਟਾਫ਼ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 13-02-2026
ਬਾਬਾ ਬਕਾਲਾ ਸਾਹਿਬ, 12 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀ ਮਾਤਾ ਗੰਗਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਪਿ੍ੰ: ਪਵਨਦੀਪ ਕੌਰ ਦੀ ਅਗਵਾਈ ਹੇਠ ਸਾਇੰਸ ਵਿਭਾਗ ਵਲੋਂ ਬੱਚਿਆਂ ਦੇ ਸਾਇੰਸ ਕੁਇੱਜ ਮੁਕਾਬਲੇ ਕਰਵਾਏ ਗਏ ਅਤੇ ਸਾਇੰਸ ਮਾਡਲਾਂ ਦੀ ਪ੍ਰਦਰਸ਼ਨੀ ਲਾਈ ਗਈ | ਇਸ ਦੌਰਾਨ ਸਾਇੰਸ ਕੁਇੱਜ ਮੁਕਾਬਲੇ ਵਿਚ ਪਹਿਲੇ, ਦੂਜੇ ਅਤੇ ਤੀਸਰੇ ਸਥਾਨ 'ਤੇ ਆਉਣ ਵਾਲੀਆਂ ਟੀਮਾ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਪਿ੍ੰ: ਪਵਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਅਜਿਹੇ ਰਚਨਾਤਮਨਕ ਕਾਰਜਾਂ ਵਿਚ ਵੱਧ ਚੜ੍ਹਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਵਿਸ਼ਾ ਅਧਿਆਪਕ ਗੁਰਪ੍ਰੀਤ ਕੌਰ, ਇੰਦਰਜੀਤ ਕੌਰ, ਪ੍ਰਭਜੋਤ ਕੌਰ, ਮਲਵਿੰਦਰ ਕੌਰ, ਰਮਨਪ੍ਰੀਤ ਕੌਰ ਅਤੇ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਬਿਜਲੀ ਕਰਮਚਾਰੀਆਂ ਦੀ ਹੜਤਾਲ ਨੂੰ ਡਟਵਾਂ ਸਮਰਥਨ ਦਿੰਦਿਆਂ ਨਾਅਰੇਬਾਜ਼ੀ <br/> ਅਗਲੀ ਖ਼ਬਰ ਤਰਨਾ ਦਲ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਵਲੋਂ 23ਵੇਂ ਗੋਲਡ ਕੱਪ ਹਾਕੀ ਟੂਰਨਾਮੈਂਟ ਦਾ ਰਸਮੀਂ ਤੌਰ 'ਤੇ ਉ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।