20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸ਼ਿਵਰਾਤਰੀ ਦੇ ਤਿਉਹਾਰ 'ਤੇ ਪਿੰਡ ਜੋਸ਼ ਮੁਹਾਰ ਵਿਖੇ ਸ਼ੋਭਾ ਯਾਤਰਾ ਕੱਢੀ <br/>

ਅਜੀਤ ਡੈਸਕ 15-02-2026

ਓਠੀਆਂ, 14 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਸ਼ਿਵਰਾਤਰੀ ਦੇ ਸ਼ੁਭ ਦਿਹਾੜੇ 'ਤੇ ਅੱਜ ਭਗਵਾਨ ਸ਼ਿਵ ਜੀ ਦੀ ਦੇ ਮੰਦਰ ਪਿੰਡ ਜੋਸ਼ ਮੁਹਾਰ ਵਿਖੇ ਸ਼ੋਭਾ ਯਾਤਰਾ ਕੱਢੀ ਗਈ ਜੋ ਕਿ ਪਿੰਡ ਦੇ ਵੱਖ-ਵੱਖ ਪੜਾਵਾਂ ਤੇ ਪਿੰਡ ਵਾਸੀਆਂ ਨੇ ਫੁੱਲਾਂ ਦੀ ਵਰਖਾ ਅਤੇ ਹਾਰ ਪਾ ਕੇ ਸ਼ੋਭਾ ਯਾਤਰਾ ਦਾ ਸਵਾਗਤ ਕੀਤਾ ਅਤੇ ਭਗਵਾਨ ਸ਼ਿਵ ਜੀ ਦੇ ਭਗਤਾਂ ਵਲੋਂ ਉਨ੍ਹਾਂ ਦੀ ਮਹਿਮਾ ਦੇ ਗੁਣਗਾਣ ਪਿੰਡ ਮੁਹਾਰ ਦੇ ਨਿੰਦਰਜੀਤ ਸਿੰਘ ਵਲੋਂ ਆਪਣੇ ਗ੍ਰਹਿ ਵਿਖੇ ਸ਼ੋਭਾ ਯਾਤਰਾ ਪਹੰੁਚਣ ਤੇ ਸੰਗਤਾ ਦਾ ਭਰਵਾਂ ਸਵਾਗਤ ਕੀਤਾ ਅਤੇ ਸੰਗਤਾਂ ਲਈ ਕੜਾਹ ਪੂੜੀਆਂ ਅਤੇ ਛੋਲਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਸਾਬਕਾ ਸਰਪੰਚ ਸੁਰਜੀਤ ਸਿੰਘ, ਗੁਰਦੇਵ ਸਿੰਘ, ਸਤਪਾਲ ਸਿੰਘ, ਬਾਬਾ ਕਸ਼ਮੀਰ ਸਿੰਘ, ਸੀਤਲ ਸਿੰਘ, ਪ੍ਰਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤ ਦਾ ਲੋਕ ਵੱਧ ਤੋਂ ਵੱਧ ਲਾਭ ਉਠਾਉਣ-ਡਾ. ਵਿਸ਼ਾਲ ਸ਼ਰਮਾ <br/> ਅਗਲੀ ਖ਼ਬਰ ਭਾਈ ਅਮਨਦੀਪ ਸਿੰਘ ਡੱਡੂਆਣਾ ਨੂੰ ਅਕਾਲੀ ਦਲ ਵਾਰਿਸ ਪੰਜਾਬ ਦਾ ਜ਼ਿਲ੍ਹਾ ਪ੍ਰਧਾਨ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।