ਜੰਡਿਆਲਾ ਗੁਰੂ ਵਿਚ ਨੌਜਵਾਨ ਦੀ ਲਾਸ਼ ਮਿਲੀ, ਪਰਿਵਾਰ ਵਲੋਂ ਕਤਲ ਦਾ ਸ਼ੱਕ
ਅਜੀਤ ਡੈਸਕ
18-02-2026
ਸੀਨੀਅਰ ਆਗੂ ਜਸਪਾਲ ਸਿੰਘ ਬੁੱਟਰ ਨਹੀਂ ਰਹੇ, ਅੰਤਿਮ ਸੰਸਕਾਰ ਅੱਜ
ਚੌਕ ਮਹਿਤਾ, 17 ਫਰਵਰੀ (ਧਰਮਿੰਦਰ ਸਿੰਘ ਭੰਮਰਾ)-ਨਿਸ਼ਾਨ ਸਿੰਘ ਬੁੱਟਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਪਿਤਾ ਸੀਨੀਅਰ 'ਆਪ' ਆਗੂ ਜਸਪਾਲ ਸਿੰਘ ਬੁੱਟਰ ਦਾ ਅਚਨਚੇਤ ਦਿਹਾਂਤ ਹੋ ਗਿਆ, ਜਿਨ੍ਹਾਂ ਦਾ 18 ਫਰਵਰੀ ਨੂੰ 11 ਵਜੇ ਦੇ ਕਰੀਬ ਪਿੰਡ ਬੁੱਟਰ ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦੇ ਸਪੁੱਤਰ ਨਿਸ਼ਾਨ ਸਿੰਘ ਬੁੱਟਰ ਨੇ ਚਿਖਾ ਨੂੰ ਅਗਨੀ ਭੇਟ ਕਰਨਗੇ | ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਮਾਰਕੀਟ ਕਮੇਟੀ ਮਹਿਤਾ ਚੇਅਰਮੈਨ ਗੁਰਵਿੰਦਰ ਸਿੰਘ ਰੰਧਾਵਾ ਖੱਬੇਰਾਜਪੂਤਾਂ, ਪ੍ਰਗਟ ਸਿੰਘ ਸਰਪੰਚ, ਇੰਦਰਜੀਤ ਸਿੰਘ ਸਰਪੰਚ, ਦਿਲਬਾਗ ਸਿੰਘ ਮਾਸਟਰ, ਸੁਖਦੇਵ ਸਿੰਘ ਪ੍ਰਧਾਨ, ਮੰਗਲ ਸਿੰਘ ਬੁੱਟਰ ਤੋਂ ਇਲਾਵਾ ਇਲਾਕੇ ਦੇ ਸਰਪੰਚਾਂ, ਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰਾਂ ਤੇ 'ਆਪ' ਆਗੂਆਂ ਨੇ ਗਹਿਰਾ ਦੁੱਖ ਸਾਂਝਾ ਕੀਤਾ |