22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਗੁ: ਨੌਵੀਂ ਪਾਤਸ਼ਾਹੀ ਵਿਖੇ ਧਾਰਮਿਕ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ <br/>

ਅਜੀਤ ਡੈਸਕ 18-02-2026

ਬਾਬਾ ਬਕਾਲਾ ਸਾਹਿਬ, 17 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸਿੱਖ ਮਿਸ਼ਨਰੀ ਕਾਲਜ ਸਰਕਲ ਬਾਬਾ ਬਕਾਲਾ ਸਾਹਿਬ ਵਲੋਂ ਨੌਜਵਾਨਾਂ ਨੂੰ ਗੁਰਬਾਣੀ ਵਿਰਸੇ ਤੇ ਆਪਣੇ ਗੌਰਵਮਈ ਇਤਿਹਾਸਕ ਵਿਰਸੇ ਨਾਲ ਜੋੜਣ ਤਹਿਤ, ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਧਾਰਮਿਕ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਸਿੱਖ ਮਿਸ਼ਨਰੀ ਕਾਲਜ ਸਰਕਲ ਬਾਬਾ ਬਕਾਲਾ ਸਾਹਿਬ ਦੇ ਮੁਖੀ ਭਾਈ ਇੰਦਰਜੀਤ ਸਿੰਘ ਜੱਲੂਵਾਲ, ਭਾਈ ਰਾਮ ਸਿੰਘ ਜੋਧੇ, ਰਣਜੀਤ ਸਿੰਘ ਮੁੱਖ ਅਧਿਆਪਕ ਵਡਾਲਾ ਸਕੂਲ, ਸੁਖਵਿੰਦਰ ਸਿੰਘ ਸੇਰੋਂ, ਗੁਰਦੇਵ ਸਿੰਘ, ਸੁਖਦੇਵ ਸਿੰਘ ਤੇ ਹੋਰਨਾਂ ਨੇ ਇਸ ਸੇਵਾ 'ਚ ਹਿੱਸਾ ਲਿਆ |

ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 25 ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਖ਼ਾਲਸਾ ਵਹੀਰ ਸੰਬੰਧੀ ਬੰਡਾਲਾ 'ਚ ਮੀਟਿੰਗ... ਅਗਲੀ ਖ਼ਬਰ ਪ੍ਰੋਫੈਸਰ ਹੀਰਾ ਸਿੰਘ ਮਹਿਮਦਪੁਰਾ ਵਲੋਂ 'ਸੋੜੀਆਂ ਪਿੰਡ ਦਾ ਇਤਿਹਾਸ' ਕਿਤਾਬ ਰਿਲੀਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।