22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਕਾਲੇਕੇ ਦੇ ਪੀ. ਆਰ. ਟੀ. ਸੀ. ਬੱਸ ਦੇ ਡਰਾਈਵਰ ਦੀ ਸੜਕ ਦੁਰਘਟਨਾ ਵਿਚ ਮੌਤ

ਅਜੀਤ ਡੈਸਕ 18-02-2026
ਬਾਬਾ ਬਕਾਲਾ ਸਾਹਿਬ, 17 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇੇ ਪਿੰਡ ਕਾਲੇਕੇ ਤੋਂ ਨੌਜਵਾਨ ਮਨਪ੍ਰੀਤ ਸਿੰਘ ਪ੍ਰੀਤ (38), ਜੋ ਕਿ ਪੀ. ਆਰ. ਟੀ. ਸੀ. ਬੱਸ ਦਾ ਡਰਾਈਵਰ ਸੀ, ਦੀ ਇਕ ਸੜਕ ਦੁਰਘਟਨਾ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਮਨਪ੍ਰੀਤ ਸਿੰਘ ਪ੍ਰੀਤ ਦੇ 2 ਛੋਟੇ ਬੱਚੇ, ਪਤਨੀ ਤੇ ਬਜ਼ੁਰਗ ਪਿਤਾ ਦਾ ਇਕਲੌਤਾ ਸਹਾਰਾ ਸੀ | ਅੱਜ ਉਸਦਾ ਅੰਤਿਮ ਸੰਸਕਾਰ ਉਸ ਦੇ ਪਿੰਡ ਕਾਲੇਕੇ ਵਿਖੇ ਕਰ ਦਿੱਤਾ ਗਿਆ | ਇਸ ਮੌਕੇ ਸਰਪੰਚ ਗੁਰਚਰਨ ਸਿੰਘ ਰਾਣਾ ਕਾਲੇਕੇ, ਅਮਰਜੀਤ ਸਿੰਘ ਕਾਲੇਕੇ (ਅਕਾਲੀ ਦਲ ਵਾਰਿਸ ਪੰਜਾਬ ਦੇ), ਸੁਰਜੀਤ ਸਿੰਘ ਖੂਹ ਵਾਲੇ, ਬਲਦੇਵ ਸਿੰਘ ਕਾਲੇਕੇ ਪ੍ਰਧਾਨ, ਸਤਨਾਮ ਸਿੰਘ ਥਾਣੇਦਾਰ, ਰਣਜੀਤ ਸਿੰਘ, ਮਲਕੀਤ ਸਿੰਘ, ਬਲਜਿੰਦਰ ਸਿੰਘ, ਭਗਵਾਨ ਸਿੰਘ, ਸੁਖਵਿੰਦਰ ਸਿੰਘ ਚਾਹਲ, ਕਰਮ ਸਿੰਘ, ਤਰਸੇਮ ਸਿੰਘ ਕਾਲੇਕੇ, ਗਿ: ਮੇਵਾ ਸਿੰਘ ਸਮੇਤ ਆਗੂਆਂ ਨੇ ਅੰਤਿਮ ਸੰਸਕਾਰ 'ਚ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ |
ਪਿਛਲੀ ਖ਼ਬਰ ਐੱਸ. ਜੀ. ਪੀ. ਸੀ. ਕਰਮਚਾਰੀਆਂ ਲਈ 28 ਫੀਸਦੀ ਤਨਖਾਹ ਵਾਧੇ ਦੀ ਮੰਗ, ਭਿ੍ਸ਼ਟ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ... ਅਗਲੀ ਖ਼ਬਰ ਮੁੱਖ ਮੰਤਰੀ ਸੂਬੇ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਵੱਲ ਧਿਆਨ ਦੇਣ-ਪ੍ਰਦੀਪ ਭੁੱਲਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।