15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸਾਬਕਾ ਵਿਧਾਇਕ ਮੰਨਾ ਨੇ ਲਾਟ ਸਾਹਿਬ ਦਾ ਹਾਲ-ਚਾਲ ਪੁੱਛਿਆ <br/>

ਅਜੀਤ ਡੈਸਕ 19-02-2026
ਬਾਬਾ ਬਕਾਲਾ ਸਾਹਿਬ, 18 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਅਤੇ ਸੀਨੀਅਰ ਭਾਜਪਾ ਆਗੂ ਮਨਜੀਤ ਸਿੰਘ ਮੰਨਾ ਨੇ ਕਸਬਾ ਬਿਆਸ ਦੇ ਸੀਨੀਅਰ ਭਾਜਪਾ ਆਗੂ ਲਾਟ ਸਾਹਿਬ (ਚਾਂਦ ਡੇਅਰੀ ਵਾਲਿਆਂ), ਜੋ ਕਿ ਕਾਫੀ ਸਮੇਂ ਤੋਂ ਨਾ-ਸਿਹਤਯਾਬ ਚਲੇ ਆ ਰਹੇ ਹਨ, ਦੇ ਗ੍ਰਹਿ ਵਿਖੇ ਪੱੁਜ ਕੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਕਾਮਨਾ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਬਲਾਕ ਪ੍ਰਧਾਨ ਰਜੇਸ਼ ਟਾਂਗਰੀ, ਜਸਵੰਤ ਸਿੰਘ ਡਿੱਪੀ ਮੀਆਂਵਿੰਡ, ਮਾਹਣ ਸਿੰਘ ਬਿਆਸ, ਪਿੰਦਰ ਦੌਲੋ ਨੰਗਲ, ਰਵੀ ਟਪਿਆਲਾ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਮਾਤਾ ਜਸਬੀਰ ਕੌਰ ਰੰਧਾਵਾ ਦਾ ਅੰਤਿਮ ਸੰਸਕਾਰ-ਪਰਮਜੀਤ ਰੰਧਾਵਾ ਨੇ ਦਿੱਤੀ ਅਗਨੀ <br/> ਅਗਲੀ ਖ਼ਬਰ ਮਾਝੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ 21 ਦੀ ਰੈਲੀ ਇਤਿਹਾਸ ਸਿਰਜੇਗੀ-ਜਥੇਦਾਰ ਰਣੀਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।