ਬਾਬਾ ਬਕਾਲਾ ਸਾਹਿਬ, 28 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਭਾਈ ਕ੍ਰਿਪਾਲ ਸਿੰਘ ਨਰਿੰਜਣਪੁਰ ਨੂੰ ਬਤੌਰ ਹੈਲਪਰ 15 ਸਾਲ ਸੇਵਾਵਾਂ ਨਿਭਾਉਣ ਪਿਛੋਂ ਸੇਵਾ ਮੁਕਤ ਹੋਣ 'ਤੇ ਸਟਾਫ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਅਤੇ ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ ਨੇ ਭਾਈ ਕ੍ਰਿਪਾਲ ਸਿੰਘ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਸਰਪੰਚ ਜਸਪਾਲ ਸਿੰਘ ਨਿਰੰਜਣਪੁਰ, ਸ਼ਰਨਬੀਰ ਸਿੰਘ ਕੰਗ, ਅਮਰਜੀਤ ਸਿੰਘ ਅਕਾਊਟਾੈਟ, ਜਰਮਨਜੀਤ ਸਿੰਘ ਜਲਾਲ ਉਸਮਾ, ਨਿਰੰਜਣ ਸਿੰਘ ਰਿਕਾਰਡਕੀਪਰ, ਕੁਲਬੀਰ ਸਿੰਘ ਮੈਂਬਰ ਬਲਾਕ ਸੰਮਤੀ, ਗੁਰਦਿਆਲ ਸਿੰਘ ਮੈਂਬਰ, ਸਰਬਜੀਤ ਸਿੰਘ ਸਾ: ਸਰਪੰਚ, ਤਰਲੋਕ ਸਿੰਘ, ਲੱਖਾ ਸਿੰਘ ਕਲੇਰ ਘੁਮਾਣ, ਜਸਵੰਤ ਸਿੰਘ-ਕੁਲਦੀਪ ਸਿੰਘ ਫੇਰੂਮਾਨ, ਹਰਮਨ ਸਿੰਘ ਖਹਿਰਾ, ਸੁਲੱਖਣ ਸਿੰਘ, ਗੋਪੀ ਖਹਿਰਾ ਸਮੂਹ ਸਟਾਫ ਰਿਕਾਰਡ ਬ੍ਰਾਂਚ, ਜੈਸਮੀਨ ਕੌਰ, ਸਤਨਾਮ ਸਿੰਘ, ਭਾਈ ਗੁਰਭੇਜ ਸਿੰਘ ਕੰਗ, ਹਰਭਿੰਦਰ ਸਿੰਘ ਧਾਰੋਵਾਲੀ ਜਥੇਦਾਰ ਲੰਗਰ, ਹਰਪ੍ਰੀਤ ਸਿੰਘ ਆਨੰਦ, ਤੇਜਿੰਦਰ ਸਿੰਘ ਬੱਲ ਸਠਿਆਲਾ, ਜਗਤਾਰ ਸਿੰਘ ਬਹਾਦਰਪੁਰ, ਜੋਗਿੰਦਰ ਸਿੰਘ ਪਾਇਲਟ, ਨਿਰਮਲ ਸਿੰਘ ਰਿਕਾਡਕੀਪਰ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਲਖਵਿੰਦਰ ਸਿੰਘ, ਬਲਜਿੰਦਰ ਸਿੰਘ ਭੁੱਲਰ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |