13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਐੱਸ. ਐੱਸ. ਪੀ. ਅੰਮਿ੍ਤਸਰ ਦਿਹਾਤੀ ਵਲੋਂ ਜੰਡਿਆਲਾ ਗੁਰੂ ਦੇ ਕਾਰੋਬਾਰੀਆਂ ਨਾਲ ਅਹਿਮ ਮੀਟਿੰਗ

ਅਜੀਤ ਡੈਸਕ 01-03-2026
ਜੰਡਿਆਲਾ ਗੁਰੂ, 25 ਫਰਵਰੀ (ਹਰਜਿੰਦਰ ਸਿੰਘ ਕਲੇਰ)-ਜੰਡਿਆਲਾ ਗੁਰੂ ਦੇ ਇਕ ਨਿੱਜੀ ਪੈਲੇਸ ਵਿਚ ਹੋਈ ਮੀਟਿੰਗ ਦੌਰਾਨ ਸ਼ਹਿਰ ਦੇ ਵਪਾਰੀਆਂ ਨੇ ਆਪਣੇ ਕਾਰੋਬਾਰ ਨਾਲ ਸੰਬੰਧਿਤ ਆ ਰਹੀਆਂ ਗੰਭੀਰ ਮੁਸ਼ਕਿਲਾਂ ਬਾਰੇ ਐੱਸ. ਐੱਸ. ਪੀ. ਅੰਮਿ੍ਤਸਰ ਦਿਹਾਤੀ ਨੂੰ ਜਾਣੂ ਕਰਵਾਇਆ | ਵਪਾਰੀਆਂ ਨੇ ਪੁਲਿਸ ਪ੍ਰਸ਼ਾਸਨ ਕੋਲ ਮੰਗ ਰੱਖੀ ਕਿ ਫਿਰੌਤੀ ਦੀਆਂ ਕਾਲਾਂ, ਗੈਂਗਸਟਰਾਂ ਵਲੋਂ ਧਮਕੀਆਂ, ਨਸ਼ਾ ਕਾਰੋਬਾਰ, ਚੋਰੀਆਂ, ਲੁੱਟਾਂ-ਖੋਹਾਂ, ਟ੍ਰੈਫਿਕ ਸਮੱਸਿਆ ਅਤੇ ਹੋਰ ਅਹਿਮ ਮਸਲਿਆਂ ਦਾ ਜਲਦੀ ਹੱਲ ਕੀਤਾ ਜਾਵੇ | ਇਸ ਮੌਕੇ ਐੱਸ. ਐੱਸ. ਪੀ. ਅੰਮਿ੍ਤਸਰ ਦਿਹਾਤੀ ਸੁਹੇਲ ਮੀਰ ਕਾਸਿਮ ਵਲੋਂ ਕਾਰੋਬਾਰੀਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਜਲਦ ਹੀ ਢੁੱਕਵੇਂ ਕਦਮ ਚੁੱਕੇ ਜਾਣਗੇ | ਉਨ੍ਹਾਂ ਕਿਹਾ ਕਿ ਟ੍ਰੈਫਿਕ ਸਮੱਸਿਆ, ਨਸ਼ਾ ਕਾਰੋਬਾਰ ਅਤੇ ਲੁੱਟਾਂ-ਖੋਹਾਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਉੱਤੇ ਸ਼ਿਕੰਜਾ ਕੱਸ ਕੇ ਬਣਦੀ ਕਾਨੂੰਨੀ
ਪਿਛਲੀ ਖ਼ਬਰ ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਮੀਟਿੰਗ <br/> ਅਗਲੀ ਖ਼ਬਰ 'ਮੇਲਾ ਜੋਧਿਆਂ ਦਾ' ਸਾਲਾਨਾ ਜੋੜ ਮੇਲਾ 2, 3 ਮਾਰਚ ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।