04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਹੋਲੇ ਮਹੱਲੇ 'ਤੇ 3 ਤੇ 4 ਮਾਰਚ ਨੂੰ ਓਠੀਆਂ ਦੇ ਬਾਜ਼ਾਰ ਬੰਦ ਰਹਿਣਗੇ

ਅਜੀਤ ਡੈਸਕ 02-03-2026
ਓਠੀਆਂ, 1 ਮਾਰਚ (ਗੁਰਵਿੰਦਰ ਸਿੰਘ ਛੀਨਾ)-ਹੋਲੇ ਮਹੱਲੇ ਦੇ ਪਵਿੱਤਰ ਤਿਉਹਾਰ ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਸਬਾ ਓਠੀਆਂ ਦੇ ਸਮੂਹ ਬਾਜ਼ਾਰ 3 ਤੇ 4 ਮਾਰਚ ਨੂੰ ਬੰਦ ਰਹਿਣਗੇ | ਇਸ ਸੰਬੰਧੀ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਛੀਨਾ ਨੇ ਸਮੂਹ ਦੁਕਾਨਦਾਰਾਂ ਨੂੰ ਬੇਨਤੀ ਕੀਤੀ ਕਿ ਕੋਈ ਵੀ ਦੁਕਾਨਾਦਾਰ ਦੁਕਾਨ ਨਾ ਖੋਲੇ੍ਹ 3 ਤੇ 4 ਮਾਰਚ ਨੂੰ ਹੋਲੇ ਮਹੱਲੇ ਤੇ ਅਨੰਦਪੁਰ ਸਾਹਿਬ ਦੇ ਦਰਸ਼ਨ ਦੀਦਰੇ ਕਰਨ |
ਪਿਛਲੀ ਖ਼ਬਰ ਸਾਲਾਨਾ ਸਿਮਰਨ ਅਭਿਆਸ ਸਮਾਗਮ ਅੱਜ ਤੋਂ ਅਗਲੀ ਖ਼ਬਰ 10ਵਾਂ ਪਰਮਿੰਦਰਜੀਤ ਯਾਦਗਾਰੀ ਐਵਾਰਡ ਪ੍ਰਸਿੱਧ ਗ਼ਜ਼ਲਗੋ ਗੁਰਦਿਆਲ ਰੋਸ਼ਨ ਦੀ ਝੋਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।